ਸੁਪਰੀਮ ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ

ਨਵੀਂ ਦਿੱਲੀ (ਸਮਾਜ ਵੀਕਲੀ):   ਸੁਪਰੀਮ ਕੋਰਟ ਨੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ’ਤੇ ਲੱਗੀ ਰੋਕ ਹਫ਼ਤੇ ਲਈ ਵਧਾ ਦਿੱਤੀ ਹੈ। ਵਿਧਾਇਕ ਖ਼ਿਲਾਫ਼ ਪੰਜਾਬ ਦੀ ਅਦਾਲਤ ਨੇ ਗ਼ੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਹੋਏ ਹਨ। ਚੀਫ ਜਸਟਿਸ ਐੱਨਵੀ ਰਾਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਪੰਜਾਬ ਰਾਜ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਹਫ਼ਤੇ ਬਾਅਦ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗਲਵਾਨ ਘਾਟੀ ’ਚ ਭਾਰਤੀ ਫ਼ੌਜੀਆਂ ਨਾਲ ਝੜਪ ’ਚ ਜ਼ਖ਼ਮੀ ਹੋਇਆ ਚੀਨੀ ਅਧਿਕਾਰੀ ਸਰਦ ਰੁੱਤ ਉਲੰਪਿਕਸ ’ਚ ਮਸ਼ਾਲ ਲੈ ਕੇ ਦੌੜਿਆ
Next articleਪਾਕਿਸਤਾਨ ਦੇ ਸੂਬਾ ਸਿੰਧ ’ਚ ਹਿੰਦੂ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ