ਨਵੀਂ ਦਿੱਲੀ (ਸਮਾਜ ਵੀਕਲੀ): ਸੁਪਰੀਮ ਕੋਰਟ ਨੇ ਮੈਡੀਕਲ ਤੇ ਡੈਂਟਲ ਕਾਲਜਾਂ ਵਿੱਚ ਦਾਖਲਿਆਂ ਲਈ ਹੋਣ ਵਾਲੀ ਨੀਟ ਪ੍ਰੀਖਿਆਵਾਂ ਨੂੰ ਮੁਲਤਵੀ ਕਰਨ ਦੀ ਮੰਗ ਕਰਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਨੀਟ ਪ੍ਰੀਖਿਆ ਪਹਿਲਾਂ ਮਿੱਥੇ ਮੁਤਾਬਕ 12 ਸਤੰਬਰ ਨੂੰ ਹੀ ਹੋਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly