HOME ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ...

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ

3

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ ਰੱਦ ਕਰ ਦਿੱਤੀ ਹੈ ਅਤੇ ਇਸ ਦੇ ਨਾਲ ਹੀ ਅਗਲੇ 6 ਮਹੀਨਿਆਂ ਵਿੱਚ ਨਵੀਂ ਭਰਤੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਹਾਈ ਕੋਰਟ ਦੇ ਡਬਲ ਬੈਂਚ ਨੇ ਇਸ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਇਸ ਫੈਸਲੇ ਵਿਰੁੱਧ ਕਈ ਉਮੀਦਵਾਰਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਅੱਜ ਇਹ ਫੈਸਲਾ ਦਿੱਤਾ ਅਤੇ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਵਿੱਤਰ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਲਈ ਉਮਰ ਕੈਦ, ਪੰਜਾਬ ਕੈਬਨਿਟ ਨੇ ਕਾਨੂੰਨ ਨੂੰ ਪ੍ਰਵਾਨਗੀ ਦਿੱਤੀ
Next articleਅਸੀਮ ਘੋਸ਼ ਹੋਣਗੇ ਹਰਿਆਣਾ ਦੇ ਨਵੇਂ ਰਾਜਪਾਲ, ਭਾਜਪਾ ਨੇਤਾ ਕਵਿੰਦਰ ਗੁਪਤਾ ਨੂੰ ਲੱਦਾਖ ਦੀ ਜ਼ਿੰਮੇਵਾਰੀ