ਸੁਰ ਸੰਗੀਤ ਸੰਸਥਾ ਦੋਆਬਾ ਬੰਗਾ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਤੇ ਮਹਾਨ ਸ਼ਖ਼ਸੀਅਤਾ ਦਾ ਸਨਮਾਨ ਕੀਤਾ ਗਿਆ

 ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੁਰ-ਸੰਗੀਤ ਸੰਸਥਾ ਦੋਆਬਾ ਬੰਗਾ ਵੱਲੋਂ ਵਿਰਾਸਤ ਵਿੱਲਾ ਪੱਲੀ ਉੱਚੀ ਵਿਖੇ ਕਰਵਾਏ ਗਏ ਪਹਿਲੇ ਕ੍ਰਾਂਤੀਕਾਰੀ ਜਾਗ੍ਰਿਤੀ ਸੰਮੇਲਨ ਵਿੱਚ ਸਨਮਾਨਿਤ ਸਖਸੀਅਤਾਂ ਦਾ ਸਨਮਾਨ ਕਰਨ ਸਮੇਂ ਡਾ.ਅਵਤਾਰ ਸਿੰਘ ਕਰੀਮਪੁਰੀ ਸਾਹਿਬ ਜੀ ਪ੍ਰਧਾਨ ਬਸਪਾ ਪੰਜਾਬ ਡਾ.ਨਛੱਤਰ ਪਾਲ ਜੀ MLA ਨਵਾਂਸ਼ਹਿਰ ਅਤੇ ਮਿਸ਼ਨਰੀ ਗਾਇਕ ਅਤੇ ਗੀਤਕਾਰਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਸੁਰ-ਸੰਗੀਤ ਸੰਸਥਾ ਦੋਆਬਾ ਬੰਗਾ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੇ ਆਪਣੀ ਹਾਜ਼ਰੀ ਲਗਵਾਈ ਇਸ ਮੌਕੇ ਤੇ ਮਹਾਨ ਸ਼ਖ਼ਸੀਅਤਾ ਨੇ ਵੀ ਭਾਗ ਲਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੰਜੀਵ ਅਰੋੜਾ ਦੀ ਅਗਵਾਈ ਹੇਠ ਹੁਸ਼ਿਆਰਪੁਰ ਸ਼ਾਖਾ ਵੱਲੋਂ ਸ਼ਾਨਦਾਰ ਸੇਵਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ
Next articleਕਈ ਪਾਰਟੀਆਂ ਦੇ ਵਰਕਰ ਛੱਡ ਕੇ ਬਸਪਾ ਵਿੱਚ ਆਏ –ਐਡਵੋਕੇਟ ਅਵਤਾਰ ਸਿੰਘ ਕਰੀਮਪੁਰੀ