ਸੁਰਜੀਤ ਸਿੰਘ ਮੱਕੜ ਦਾ ਅੰਤਿਮ ਸਸਕਾਰ ਕੀਤਾ ਗਿਆ

ਲੁਧਿਆਣਾ  (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.)   ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ (ਢੋਲੇਵਾਲ ਚੌਂਕ) ਦੇ ਮੀਤ ਪ੍ਰਧਾਨ ਸਤਪਾਲ ਸਿੰਘ ਪਾਲ ਅਤੇ ਹਰਬੀਰ ਸਿੰਘ ਮੱਕੜ ਦੇ ਸਤਿਕਾਰ ਯੋਗ ਪਿਤਾ ਸੁਰਜੀਤ ਸਿੰਘ ਮੱਕੜ ਜੋ ਬੀਤੇ ਦਿਨ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ ਸਨ, ਉਨ੍ਹਾਂ ਦਾ ਸਸਕਾਰ ਸਵਰਗ ਆਸ਼ਰਮ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਗਿਆ। ਇਸ ਮੌਕੇ ਜਿੱਥੇ ਸਮਾਜਿਕ, ਧਾਰਮਿਕ, ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਨੇ ਪ੍ਰੀਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਉੱਥੇ ਸਾਬਕਾ ਮੰਤਰੀ ਪੰਜਾਬ ਜੱਥੇਦਾਰ ਹੀਰਾ ਸਿੰਘ ਗਾਬੜੀਆ, ਸਾਬਕਾ ਮੇਅਰ ਹਰਚਰਨ ਸਿੰਘ ਗੋਹਲਵੜੀਆ, ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਪਰਮਜੀਤ ਸਿੰਘ ਲਾਇਲਪੁਰੀ, ਬਾਬਾ ਅਜੀਤ ਸਿੰਘ, ਤੇਜਿੰਦਰ ਸਿੰਘ ਡੰਗ, ਗੁਰਚਰਨ ਸਿੰਘ ਸਰਪੰਚ, ਬਲਜੀਤ ਸਿੰਘ ਦੁਖੀਆ, ਤਰਲੋਚਨ ਸਿੰਘ ਬੱਬਰ, ਜਤਿੰਦਰਪਾਲ ਸਿੰਘ ਸਲੂਜਾ, ਗੁਰਪ੍ਰੀਤ ਸਿੰਘ ਵਿੰਕਲ, ਮਨਜੀਤ ਸਿੰਘ ਆਨੰਦ, ਭਾਊ ਭਗਵਾਨ ਸਿੰਘ, ਨਾਨਕ ਸਿੰਘ, ਜਗਜੀਤ ਸਿੰਘ, ਕਮਲਜੀਤ ਸਿੰਘ ਕੜਵਲ, ਮਨਪ੍ਰੀਤ ਸਿੰਘ ਬੰਟੀ, ਇਕਬਾਲ ਸਿੰਘ ਸੋਨੂੰ ਡੀਕੋ, ਸਰਬਜੀਤ ਸਿੰਘ ਕਾਕਾ, ਅਤਰ ਸਿੰਘ ਮੱਕੜ, ਅਮਰਜੀਤ ਸਿੰਘ ਹੈਪੀ, ਪਵਿੱਤਰ ਸਿੰਘ, ਜਤਿੰਦਰ ਸਿੰਘ ਟਿੰਕੂ, ਕਾਕਾ ਮਾਛੀਵਾੜਾ, ਪ੍ਰਮਜੀਤ ਸਿੰਘ ਪੰਮਾ ਢੋਲੇਵਾਲ, ਭੈਰਾਜ ਸਿੰਘ, ਰਜਿੰਦਰ ਸਿੰਘ ਬਸੰਤ, ਮਨਜੀਤ ਸਿੰਘ ਟੋਨੀ, ਕਮਲਜੋਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਸਤਿੰਦਰਪਾਲ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲੇ, ਕੁਲਪ੍ਰੀਤ ਸਿੰਘ ਬੰਟੀ, ਜਗਦੇਵ ਸਿੰਘ ਗੋਹਲਵੜੀਆ, ਪਰਮਿੰਦਰ ਸਿੰਘ ਕਾਕਾ, ਜਸਵਿੰਦਰ ਸਿੰਘ ਸੰਮੀ, ਕੇਵਲ ਛਾਬੜਾ, ਸੁਖਵਿੰਦਰ ਸਿੰਘ ਹੈਪੀ, ਰਤਨ ਸਿੰਘ, ਭੁਪਿੰਦਰਜੀਤ ਸਿੰਘ ਸਰਪੰਚ ਹੈਬੋਵਾਲ, ਸੋਹਣ ਸਿੰਘ ਗੋਗਾ, ਇੰਦਰਜੀਤ ਸਿੰਘ ਗਿੱਲ, ਅਰੁਣ ਕੁਮਾਰ, ਇੰਦਰਜੀਤ ਸਿੰਘ ਗੋਲਾ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਪ੍ਰਸ਼ੋਤਮ ਸਿੰਘ ਵੋਹਰਾ, ਰਾਜਵੰਤ ਸਿੰਘ ਵੋਹਰਾ, ਦਵਿੰਦਰ ਸਿੰਘ ਸਿੱਬਲ, ਪ੍ਰੀਤਮ ਸਿੰਘ ਮੱਕੜ, ਅਵਤਾਰ ਸਿੰਘ, ਪਰਮਿੰਦਰ ਸਿੰਘ, ਬਨਾਰਸੀ ਲਾਲ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਜੀਤ ਸਿੰਘ ਮਠਾੜੂ, ਇੰਦਰਜੀਤ ਸਿੰਘ ਕਾਲੜਾ, ਸਵਰਨ ਸਿੰਘ ਮਹੌਲੀ, ਗੁਰਮੀਤ ਸਿੰਘ ਨੇ ਵੀ ਸਤਪਾਲ ਸਿੰਘ ਪਾਲ ਨਾਲ ਦੁੱਖ ਸਾਂਝਾ ਕੀਤਾ। ਪ੍ਰੀਵਾਰਕ ਮੈਂਬਰਾਂ ਅਨੁਸਾਰ ਸਵ:ਸੁਰਜੀਤ ਸਿੰਘ ਮੱਕੜ ਦੇ ਅੰਗੀਠਾ ਸੰਭਾਲਣ ਦੀ ਰਸਮ 8 ਅਕਤੂਬਰ ਦਿਨ ਮੰਗਲਵਾਰ ਸਵੇਰੇ 9 ਵਜੇ ਹੋਵੇਗੀ, ਭੋਗ ਅਤੇ ਅੰਤਿਮ ਅਰਦਾਸ 11 ਅਕਤੂਬਰ ਦਿਨ ਸ਼ੁੱੱਕਰਵਾਰ ਨੂੰ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ (ਢੋਲੇਵਾਲ ਚੌਂਕ) ਲੁਧਿਆਣਾ ਵਿਖੇ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਹੋਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀ ਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ ‘ਤੇ ਦੁਖ਼ ਦਾ ਪ੍ਰਗਟਾਵਾ
Next article‘ਬਦਲਦੇ ਮੌਸਮਾਂ ਅੰਦਰ’ ਗ਼ਜ਼ਲ ਸੰਗ੍ਰਹਿ ਦਾ ਰੀਵਿਊ