ਸਰੀ ਬੁੱਕ’ ਵੱਲੋਂ ਸਾਹਿਤਕ ਕਿਤਾਬਾਂ ਦੀ ਲਗਾਈ ਗਈ ਸਟਾਲ ਬਣੀ ਖਿੱਚ ਦਾ ਕੇਂਦਰ


ਇਸ ਸੈਮੀਨਾਰ ਦੌਰਾਨ ਮੰਚ ਸੰਚਾਲਕ ਦੀ ਭੂਮਿਕਾ ਨਵਰੂਪ ਸਿੰਘ ਵੱਲੋਂ ਬਾਖੂਬੀ ਢੰਗ ਨਾਲ ਨਿਭਾਈ ਗਈ।ਇਸ ਮੌਕੇ ਪਾਸ ਕੀਤੇ ਮਤਿਆਂ ਨੂੰ ਹਾਜ਼ਰ ਪਤਵੰਤਿਆਂ ਵੱਲੋਂ ਹੱਥ ਖੜ੍ਹੇ ਕਰਕੇ ਪ੍ਰਵਾਨਗੀ ਦਿੱਤੀ ਗਈ।ਸੈਮੀਨਾਰ ਦੀ ਸਮਾਪਤੀ ਉਪਰੰਤ ਸਾਰਿਆਂ ਵੱਲੋਂ ਸਵਾਦਲੇ ਭੋਜਨ ਦਾ ਵੀ ਆਨੰਦ ਮਾਣਿਆ ਗਿਆ।ਉਘੇ ਲੋਕ ਗਾਇਕ ਗਿੱਲ ਹਰਦੀਪ ਵੱਲੋਂ ਵੀ ਉਚੇਚੇ ਤੌਰ ’ਤੇ ਇਸ ਸੈਮੀਨਾਰ ’ਚ ਹਾਜ਼ਰੀ ਭਰੀ ਗਈ।ਇਸ ਮੌਕੇ ’ਤੇ ਭੁਿਪਦਰ ਮਲੀ ਵਲੋ ਆਏ ਹੋਏ ਮੁੱਖ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ।ਹੋਰਨਾਂ ਤੋਂ ਇਲਾਵਾ ਇਸ ਮੌਕੇ ’ਤੇ ਰਿਕੀ ਬਾਜਵਾ, ਡਾ: ਸੁੱਚਾ ਸਿੰਘ ਦੀਪਕ, ਡਾ: ਫਰੀਦ ਸਈਅਦ, ਪ੍ਰਭਜੋਤ ਬੈਂਸ, ਰਣਜੀਤ ਸਿੰਘ ਕਲਸੀ ਅਤੇ ਗੁਰਬਚਨ ਸਿੰਘ ਖੁਡੇਵਾਲ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly