HOME ਸਰੀ ਚ ਅਨਮੋਲ ਮੈਜਿਕ ਸ਼ੋਅ 25 ਅਪ੍ਰੈਲ ਨੂੰ :ਤਿਆਰੀਆਂ ਮੁਕੰਮਲ

ਸਰੀ ਚ ਅਨਮੋਲ ਮੈਜਿਕ ਸ਼ੋਅ 25 ਅਪ੍ਰੈਲ ਨੂੰ :ਤਿਆਰੀਆਂ ਮੁਕੰਮਲ

ਵੈਨਕੂਵਰ,  (ਸਮਾਜ ਵੀਕਲੀ)  (ਮਲਕੀਤ ਸਿੰਘ )-ਆਪਣੇ ਮੈਜਿਕ ਸੋਆਂ ਵਜੋਂ ਵਿਸ਼ਵ ਭਰ ਵਿੱਚ ਆਪਣੀ ਨਿਵੇਕਲੀ ਪਛਾਣ ਸਥਾਪਿਤ ਕਰ ਚੁੱਕੇ ਪੰਜਾਬੀ ਮੂਲ ਦੇ ਨੌਜਵਾਨ ਅਨਮੋਲ ਅਤੇ ਉਹਨਾਂ ਦੀ ਟੀਮ ਵੱਲੋਂ ਰਿਆਲਿਟੀ ਇੰਟਰਟੇਨਮੈਂਟ ਦੇ ਸਹਿਯੋਗ ਨਾਲ 25 ਅਪ੍ਰੈਲ ਨੂੰ ਸਾਮ 7 30 ਵਜੇ ਸਰੀ ਦੇ ਬੈਲ ਆਰਟ ਸੈਂਟਰ ਵਿੱਚ ਇੱਕ ਜਾਦੂ ਟ੍ਰਿਕ ਦਾ ਸ਼ੋਅ ਅਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਉਹਨਾਂ ਦੇ ਮੈਨੇਜਰ ਨੇ ਰੋਮਿਤ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸੋਅ ਨੂੰ ਵੇਖਣ ਲਈ ਦਰਸ਼ਕਾਂ ਚ ਕਾਫੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਇਸ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਖੀਰ ਚ ਉਹਨਾਂ ਇਹ ਵੀ ਦੱਸਿਆ ਕਿ ਇਸ ਸਬੰਧੀ ਹੋਰ ਜਾਣਕਾਰੀ ਲੈਣ ਲਈ ਫੋਨ 639 997 69 69ਤੇ ਸੰਪਰਕ ਕੀਤਾ ਜਾ ਸਕਦਾ ਹੈ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿੱਚ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸਕੇ ਕਈ ਨੌਜਵਾਨ ਆਪਣੀ ਜਿੰਦਗੀ ਬਰਬਾਦ ਕਰ ਰਹੇ ਹਨ : ਬਲਜਿੰਦਰ ਸਿੰਘ ਖਾਲਸਾ
Next articleਪੈਟੁੱਲੋ ਬ੍ਰਿਜ਼ ਨੂੰ ਬਚਾਉਣ ਦੀ ਮੁਹਿੰਮ ਦੇ ਬਾਵਜੂਦ ਸਰਕਾਰ ਆਪਣੇ ਫੈਸਲੇ ਤੇ ਅਟੱਲ