ਖੋਜ ਅਫਸਰ ਵਜੋਂ ਕੰਮ ਕਰਦੇ ਸਈਅਦ ਅਲੀ ਸ਼ਾਹ ਗਿਲਾਨੀ ਦੇ ਪੋਤੇ ਦੀਆਂ ਸੇਵਾਵਾਂ ਸਮਾਪਤ

Veteran Kashmiri separatist leader, Syed Ali Shah Geelani

ਨਵੀਂ ਦਿੱਲੀ  (ਸਮਾਜ ਵੀਕਲੀ) : ਖੋਜ ਅਫਸਰ ਵਜੋਂ ਕੰਮ ਕਰਦੇ ਤੇ ਵੱਖਵਾਦੀ ਆਗੂ ਸਈਅਦ ਅਲੀ ਸ਼ਾਹ ਗਿਲਾਨੀ ਦੇ ਪੋਤੇ ਦੀਆਂ ਸਰਕਾਰੀ ਸੇਵਾਵਾਂ ਸਮਾਪਤ ਕਰ ਦਿੱਤੀਆਂ ਗਈਆਂ ਹਨ। ਉਸ ਨੂੰ ਸਾਲ 2016 ਵਿਚ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਨਵੈਨਸ਼ਨ ਸੈਂਟਰ ਦਾ ਖੋਜ ਅਧਿਕਾਰੀ ਨਿਯੁਕਤ ਕੀਤਾ ਗਿਆ ਸੀ। ਉਸ ’ਤੇ ਖੁਫੀਆ ਜਾਣਕਾਰੀਆਂ ਲੀਕ ਕਰਨ ਦੇ ਦੋਸ਼ ਲੱਗੇ ਹਨ ਤੇ ਉਸ ’ਤੇ ਆਰਟੀਕਲ 311 ਤਹਿਤ ਕਾਰਵਾਈ ਕੀਤੀ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿੰਘੂ ਬਾਰਡਰ ’ਤੇ ਹੱਤਿਆ ਖ਼ਿਲਾਫ਼ 15 ਦਲਿਤ ਜਥੇਬੰਦੀਆਂ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਤੋਂ ਦੋਸ਼ੀਆਂ ਲਈ ਸਖ਼ਤ ਸਜ਼ਾ ਦੀ ਮੰਗ ਕੀਤੀ
Next articleਸੁਖਬੀਰ ਵੱਲੋਂ ਦਸਹਿਰੇ ਮੌਕੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਸੱਦਾ