ਭਾਰਤ ਤੇ ਰੂਸ ਦੇ ਵਿਦੇਸ਼ ਮੰਤਰੀਆਂ ਵਿਚਾਲੇ ਗੱਲਬਾਤ

ਨਵੀਂ ਦਿੱਲੀ (ਸਮਾਜ ਵੀਕਲੀ):  ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਗੱਲਬਾਤ ਕੀਤੀ। ਰੂਸ ਦੇ ਯੂਕਰੇਨ ਹਮਲੇ ਦੇ ਮੱਦੇਨਜ਼ਰ ਇਹ ਗੱਲਬਾਤ ਕਾਫੀ ਅਹਿਮ ਮੰਨੀ ਜਾ ਰਹੀ ਹੈ। ਸ੍ਰੀ ਜੈਸ਼ੰਕਰ ਨੇ ਕਿਹਾ ਕਿ ਅੱਜ ਦੀ ਬੈਠਕ ਕੌਮਾਂਤਰੀ ਪੱਧਰ ’ਤੇ ਫ਼ੈਲੀ ਤਣਾਅ ਵਾਲੀ ਸਥਿਤੀ ਵਿੱਚ ਹੋ ਰਹੀ ਹੈ। ਭਾਰਤ ਹਮੇਸ਼ਾ ਮੱਤਭੇਦਾਂ ਜਾਂ ਵਿਵਾਦਾਂ ਨੂੰ ਗੱਲਬਾਤ ਤੇ ਕੂਟਨੀਤੀ ਰਾਹੀਂ ਸੁਲਝਾਉਣ ਦੇ ਹੱਕ ਵਿੱਚ ਰਿਹਾ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਤੋਂ ਖੁੱਲ੍ਹਣਗੇ
Next articleकांग्रेस: अंदर की कलह, बाहर की अपेक्षाएं