ਵਿਦਿਆਰਥੀਆਂ ਤੇ ਹੋਰਾਂ ਵਾਸਤੇ ਆਸਟਰੇਲਿਆਈ ਬਾਰਡਰ ਖੋਲ੍ਹਣ ਲਈ ਸ਼ੁਕਰੀਆ: ਜੈਸ਼ੰਕਰ

ਮੈਲਬੌਰਨ (ਸਮਾਜ ਵੀਕਲੀ):  ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਹੈ ਕਿ ਆਸਟਰੇਲੀਆ ਵੱਲੋਂ ਆਪਣੀਆਂ ਸਰਹੱਦਾਂ ਨੂੰ ਖੋਲ੍ਹਣ ਦੀ ਭਾਰਤ ਬਹੁਤ ਪ੍ਰਸ਼ੰਸਾ ਕਰਦਾ ਹੈ। ਇਸ ਨਾਲ ਵਿਸ਼ੇਸ਼ ਤੌਰ ‘ਤੇ ਵਿਦਿਆਰਥੀਆਂ, ਅਸਥਾਈ ਵੀਜ਼ਾਧਾਰਕਾਂ ਅਤੇ ਵਾਪਸ ਜਾਣ ਦੀ ਉਡੀਕ ਕਰ ਰਹੇ ਪਰਿਵਾਰਾਂ ਦੀ ਮਦਦ ਕਰੇਗਾ। ਆਸਟਰੇਲੀਆ ਵੈਕਸੀਨ ਦੀ ਪੂਰਨ ਖੁਰਾਕ ਲੈਣ ਵਾਲੇ ਸਾਰੇ ਸੈਲਾਨੀਆਂ ਅਤੇ ਵਪਾਰਕ ਯਾਤਰੀਆਂ ਲਈ 21 ਫਰਵਰੀ ਤੋਂ ਆਪਣੀਆਂ ਸਰਹੱਦਾਂ ਖੋਲ੍ਹ ਦੇਵੇਗਾ। ਇਸ ਤੋਂ ਪਹਿਲਾਂ ਆਸਟਰੇਲੀਆ ਨੇ 7 ਫਰਵਰੀ ਨੂੰ ਮਹਾਮਾਰੀ ਪਾਬੰਦੀਆਂ ਨੂੰ ਨਰਮ ਕਰਨ ਦਾ ਐਲਾਨ ਕੀਤਾ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਕਿਸਤਾਨੀ ਫ਼ੌਜ ਮੁਖੀ ਬਾਜਵਾ ਨੇ ਹਿੰਦੂ ਭਾਈਚਾਰੇ ਨਾਲ ਮੁਲਾਕਾਤ ਕੀਤੀ
Next articleਦੇਸ਼ ’ਚ ਕਰੋਨਾ ਦੇ 50407 ਨਵੇਂ ਮਾਮਲੇ ਤੇ 804 ਮੌਤਾਂ