HOME ਸ਼ੁਕਰਾਨਾ ਸਮਾਗਮ ਮੌਕੇ ਅੱਪਰੇ ਤੋਂ ਸੰਗਤ ਲਈ ਚਲਾਈ ਗਈ ਫ੍ਰੀ ਬੱਸ

ਸ਼ੁਕਰਾਨਾ ਸਮਾਗਮ ਮੌਕੇ ਅੱਪਰੇ ਤੋਂ ਸੰਗਤ ਲਈ ਚਲਾਈ ਗਈ ਫ੍ਰੀ ਬੱਸ

1

ਫਿਲੌਰ/ਅੱਪਰਾ,  (ਸਮਾਜ ਵੀਕਲੀ)  (ਦੀਪਾ)– ਬੀਤੇ ਦਿਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ 328 ਸਰੂਪਾਂ ਵਾਰੇ ਚੱਲੇ ਘਟਨਾਕ੍ਰਮ ਤੋਂ ਬਾਅਦ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਰਾਜਾ ਸਾਹਿਬ ਮਜਾਰਾ ਵਿਖੇ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਸ੍ਰੀ ਨਾਭ ਕੰਵਲ ਕਮੇਟੀ ਅੱਪਰਾ ਅਤੇ ਸਮੂਹ ਸੇਵਾਦਾਰਾਂ ਵਲੋਂ  ਬੱਸ ਅੱਡਾ ਅੱਪਰਾ ਤੋਂ ਮਜਾਰਾ ਰਾਜਾ ਸਾਹਿਬ ਲਈ ਫ੍ਰੀ ਬੱਸ ਸੇਵਾ ਦਾ ਪ੍ਰਬੰਧ ਕੀਤਾ ਗਿਆ | ਇਹਨਾਂ ਬੱਸਾਂ ਬੱਸ ਅੱਡਾ ਅੱਪਰਾ ਤੋਂ ਸੰਗਤ ਨੂੰ ਰਾਜਾ ਸਾਹਿਬ ਵਿਖੇ ਲਿਜਾਇਆ ਗਿਆ ਅਤੇ ਸਮਾਗਮ ਦੀ ਸਮਾਪਤੀ ਉਪਰੰਤ ਸੰਗਤ ਦੀ ਵਾਪਸੀ ਦਾ ਪ੍ਰਬੰਧ ਵੀ ਕੀਤਾ ਗਿਆ |

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article*ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹਾ ਪੱਧਰੀ ਮੈਗਾ ਦਾਖਲਾ ਮੁਹਿੰਮ ਦੀ ਕੀਤੀ ਸੁਰੂਆਤ*
Next articleSAMAJ WEEKLY = 29/01/2026