ਨਵੀਂ ਦਿੱਲੀ (ਸਮਾਜ ਵੀਕਲੀ): ਪੂਰਬੀ ਲੱਦਾਖ ਵਿੱਚ ਤਣਾਅ ਵਾਲੇ ਬਾਕੀ ਰਹਿੰਦੇ ਖੇਤਰਾਂ ਨਾਲ ਸਬੰਧਤ ਮੁੱਦਿਆਂ ਨੂੰ ਸੁਲਝਾਉਣ ਲਈ ਭਾਰਤ ਅਤੇ ਚੀਨ ਸ਼ੁੱਕਰਵਾਰ ਨੂੰ ਉੱਚ ਪੱਧਰੀ ਫੌਜੀ ਵਾਰਤਾ ਦਾ 15ਵਾਂ ਦੌਰ ਕਰਨਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly