ਟੋਕੀਓ (ਸਮਾਜ ਵੀਕਲੀ) : ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈਓਸੀ) ਨੇ ਬੁੱਧਵਾਰ ਨੂੰ ਬ੍ਰਿਸਬੇਨ ਨੂੰ 2032 ਓਲੰਪਿਕਸ ਦੀ ਮੇਜ਼ਬਾਨੀ ਲਈ ਚੁਣਿਆ। ਬ੍ਰਿਸਬੇਨ ਵਿਰੁੱਧ ਕਿਸੇ ਵੀ ਸ਼ਹਿਰ ਨੇ ਆਪਣੀ ਦਾਅਵੇਦਾਰੀ ਪੇਸ਼ ਨਹੀਂ ਕੀਤੀ। ਸਾਲ 2000 ਵਿੱਚ ਸਿਡਨੀ ਤੋਂ ਬਾਅਦ ਓਲੰਪਿਕ ਇੱਕ ਵਾਰ ਫਿਰ ਆਸਟਰੇਲੀਆ ’ਚ ਹੋਣਗੀਆਂ। ਇਸ ਤੋਂ ਪਹਿਲਾਂ 1956 ਵਿੱਚ ਮੈਲਬਰਨ ਵਿੱਚ ਓਲੰਪਿਕ ਖੇਡਾਂ ਹੋਈਆਂ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly