ਗਿਆਨੀ ਪ੍ਰਗਟ ਸਿੰਘ ਰੋਲੀ ਵਾਲਿਆਂ ਦੀ ਬਰਸੀ 12 ਦਸੰਬਰ ਨੂੰ ਮਨਾਈ ਜਾਵੇਗੀ।

ਮਹਿਤਪੁਰ (ਹਰਜਿੰਦਰ ਸਿੰਘ ਚੰਦੀ) ਪੰਥ ਪ੍ਰਸਿੱਧ ਰਾਗੀ ਗਿਆਨੀ ਪ੍ਰਗਟ ਸਿੰਘ ਜੀ ਦੀ ਪਹਿਲੀ ਬਰਸੀ ਪਿੰਡ ਰੋਲੀ ਵਿਖੇ 12ਦਸੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਪਿੰਡ ਦੇ ਸਹਿਯੋਗ ਨਾਲ ਮਨਾਈ ਜਾਵੇਗੀ  । ਬਰਸੀ ਦੇ ਸੰਬੰਧ ਵਿੱਚ 10 ਦਸੰਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਨ੍ਹਾਂ ਦਾ ਭੋਗ 12 ਦਸੰਬਰ ਨੂੰ ਪਾਇਆ ਜਾਵੇਗਾ।ਇਸ ਮੌਕੇ ਗੁਰੂਬਾਣੀ ਦੇ ਇਲਾਹੀ ਕੀਰਤਨ ਨਾਲ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਭਾਈ ਸੁਖਵੰਤ ਸਿੰਘ ਜੀ ਆਈ ਸੰਗਤ ਨੂੰ ਨਿਹਾਲ ਕਰਨਗੇ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਸਮਾਜ ਵੀਕਲੀਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਰਕਸ਼ੀਲਾਂ ਪੁੱਛਾਂ ਕੱਢਣ ਵਾਲੇ ਅਖੌਤੀ ਸਿਆਣੇ ‘ਚੋ ਭੂਤ ਕੱਢੇ-ਮਾਸਟਰ ਪਰਮ ਵੇਦ
Next articleਸਮੇਂ ਦਿਆ ਹਾਕਮਾਂ