ਚੰਡੀਗੜ੍ਹ (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ। ਇਸ ਗੱਲ ਦਾ ਪ੍ਰਗਟਾਵਾ ਭਗਵੰਤ ਮਾਨ ਨੇ ਟਵੀਟ ਕਰਕੇ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਪੰਜਾਬ ਦੇ ਹਿੱਤ ‘ਚ ਅੱਜ ਇੱਕ ਬਹੁਤ ਵੱਡਾ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਇਤਿਹਾਸ ਵਿੱਚ ਅੱਜ ਤੱਕ ਕਿਸੇ ਨੇ ਵੀ ਅਜਿਹਾ ਫ਼ੈਸਲਾ ਨਹੀਂ ਲਿਆ ਹੋਵੇਗਾ। ਇਸ ਦਾ ਐਲਾਨ ਕੁਝ ਹੀ ਦੇਰ ਤਕ ਐਲਾਨ ਕਰਾਂਗਾ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly