ਭਾਰਤੀ ਕ੍ਰਿਕਟ ਬੋਰਡ ਨੇ ਵਿਰਾਟ ਕੋਹਲੀ ਨੂੰ ਆਰਾਮ ਕਰਨ ਲਈ ਘਰ ਭੇਜਿਆ

ਨਵੀਂ ਦਿੱਲੀ (ਸਮਾਜ ਵੀਕਲੀ): ਸੀਨੀਅਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਬੀਸੀਸੀਆਈ ਨੇ ਭਾਰਤੀ ਟੀਮ ਦੇ ਬਾਇਓ ਬੱਬਲ ਤੋਂ ਦਸ ਦਿਨ ਦਾ ਬ੍ਰੇਕ ਦਿੱਤਾ ਹੈ ਅਤੇ ਉਹ ਕੋਲਕਾਤਾ ਵਿੱਚ ਵੈਸਟਇੰਡੀਜ਼ ਖ਼ਿਲਾਫ਼ ਤੀਜੇ ਟੀ-20 ਮੈਚ ਤੋਂ ਪਹਿਲਾਂ ਘਰ ਚਲਾ ਗਿਆ ਹੈ। ਕੋਹਲੀ ਸ੍ਰੀਲੰਕਾ ਖ਼ਿਲਾਫ਼ ਲਖਨਊ ਵਿੱਚ 24 ਫਰਵਰੀ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਤੋਂ ਬਾਹਰ ਰਹੇਗਾ। ਉਹ 26 ਅਤੇ 27 ਫਰਵਰੀ ਨੂੰ ਧਰਮਸ਼ਾਲਾ ਵਿੱਚ ਦੋ ਹੋਰ ਮੈਚ ਵੀ ਨਹੀਂ ਖੇਡੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰਾਂਚੀ: ਬਿਮਾਰ ਲਾਲੂ ਵੱਲੋਂ ਹਸਪਤਾਲ ਦੇ ਵਾਰਡ ’ਚ ਲਗਾਏ ਜਾਂਦੇ ਦਰਬਾਰ ’ਤੇ ਪਾਬੰਦੀ
Next articleਕਸ਼ਮੀਰ: ਸ਼ੋਪੀਆਂ ’ਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਫ਼ੌਜ ਦੇ ਦੋ ਜਵਾਨ ਸ਼ਹੀਦ