ਯੂਕਰੇਨ ’ਚ ਮਾਰੇ ਗਏ ਕਰਨਾਟਕ ਦੇ ਮੈਡੀਕਲ ਵਿਦਿਆਰਥੀ ਨਵੀਨ ਦੀ ਲਾਸ਼ 21 ਨੂੰ ਪੁੱਜੇਗੀ ਭਾਰਤ

ਬੰਗਲੌਰ (ਸਮਾਜ ਵੀਕਲੀ):  ਕਰਨਾਟਕ ਸਰਕਾਰ ਨੇ ਕਿਹਾ ਕਿ ਯੂਕਰੇਨ ਵਿੱਚ ਰੂਸੀ ਗੋਲੀਬਾਰੀ ਵਿੱਚ ਮਾਰੇ ਗਏ ਰਾਜ ਦੇ ਮੈਡੀਕਲ ਵਿਦਿਆਰਥੀ ਦੀ ਦੇਹ 21 ਮਾਰਚ ਨੂੰ ਇੱਥੇ ਹਵਾਈ ਅੱਡੇ ‘ਤੇ ਪਹੁੰਚਣ ਦੀ ਉਮੀਦ ਹੈ ਅਤੇ ਆਵਾਜਾਈ ਲਈ ਲੋੜੀਂਦੇ ਸਾਰੇ ਦਸਤਾਵੇਜ਼ ਤਿਆਰ ਕਰ ਲਏ ਗਏ ਹਨ। ਨਵੀਨ ਸ਼ੇਖਰੱਪਾ ਖਾਰਕੀਵ ਨੈਸ਼ਨਲ ਮੈਡੀਕਲ ਯੂਨੀਵਰਸਿਟੀ ਦੇ ਮੈਡੀਕਲ ਦੇ ਫਾਈਨਲ ਸਾਲ ਦੇ ਵਿਦਿਆਰਥੀ 1 ਮਾਰਚ ਨੂੰ ਸੰਘਰਸ਼ ਵਾਲੇ ਖੇਤਰ ਵਿੱਚ ਮੌਤ ਹੋ ਗਈ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਵੱਲੋਂ ਪ੍ਰਦਰਸ਼ਨ
Next articleਦੇਸ਼ ’ਚ ਮਹਿੰਗਾਈ ਹੋਰ ਵਧੇਗੀ, ਮੋਦੀ ਸਰਕਾਰ ਲੋਕਾਂ ਨੂੰ ਬਚਾਉਣ ਲਈ ਕਦਮ ਚੁੱਕੇ: ਰਾਹੁਲ ਗਾਂਧੀ