ਚੰਡੀਗੜ੍ਹ (ਸਮਾਜ ਵੀਕਲੀ): ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰੈੱਸ ਕਾਨਫ਼ਰੰਸ ਦੌਰਾਨ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤੇ ਗਏ। ਉਨ੍ਹਾਂ ਕਿਹਾ ਕਿ ਕੈਪਟਨ ਭਾਜਪਾ ਦੇ ਵਫ਼ਾਦਾਰ ਹਨ| ਕੈਪਟਨ ਨੇ ਆਪਣੇ ਆਪ ਨੂੰ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ| ਸਿੱਧੂ ਨੇ ਕਿਹਾ,‘ ਕੈਪਟਨ ਨੇ ਮੇਰੇ ਲਈ ਪਾਰਟੀ ਦੇ ਬੂਹੇ ਬੰਦ ਕਰਨ ਲਈ ਪੂਰੀ ਵਾਹ ਲਗਾਈ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਉਠਾਉਂਦਾ ਸੀ। ਕੈਪਟਨ ਨੇ ਪਹਿਲਾਂ ਵੀ ਪਾਰਟੀ ਬਣਾਈ ਸੀ ਤੇ ਉਸ ਦਾ ਹਸ਼ਰ ਸਾਰੇ ਜਾਣਦੇ ਹਨ। ਪੰਜਾਬ ਦੇ ਲੋਕ ਹੁਣ ਦੁਬਾਰਾ ਸਬਕ ਸਿਖਾਉਣ ਲਈ ਤਿਆਰ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly