ਕੇਂਦਰ ਨੇ ਅਸਾਮ ਤੇ ਮਿਜ਼ੋਰਮ ਦੇ ਮੁੱਖ ਸਕੱਤਰਾਂ ਤੇ ਡੀਜੀਪੀਜ਼ ਦੀ ਮੀਟਿੰਗ ਸੱਦੀ

ਨਵੀਂ ਦਿੱਲੀ (ਸਮਾਜ ਵੀਕਲੀ):ਕੇਂਦਰ ਸਰਕਾਰ ਨੇ ਅਸਾਮ ਤੇ ਮਿਜ਼ੋਰਮ ਦੀ ਸਰਹੱਦ ’ਤੇ ਹੋਈ ਹਿੰਸਾ ਦੀ ਘਟਨਾ ਦੇ ਸਬੰਧ ’ਚ ਦੋਵਾਂ ਸੂਬਿਆਂ ਦੇ ਮੁੱਖ ਸਕੱਤਰਾਂ ਤੇ ਡੀਜੀਪੀਜ਼ ਦੀ ਮੀਟਿੰਗ ਸੱਦ ਲਈ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਜਿਸ ਦੌਰਾਨ ਦੋਵਾਂ ਸੂਬਿਆਂ ਦੀ ਸਰਹੱਦ ’ਤੇ ਅਚਾਨਕ ਹੋਈ ਹਿੰਸਾ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਹੱਦੀ ਸੰਘਰਸ਼ ਜਿਹੀਆਂ ਘਟਨਾਵਾਂ ਨੇ ਲੋਕਤੰਤਰ ਦੀ ਮੌਤ ਨੂੰ ਸੱਦਾ ਦਿੱਤਾ: ਟੀਐੱਮਸੀ
Next articleਹਾਕੀ: ਭਾਰਤ ਦੀ ਸਪੇਨ ’ਤੇ ਸ਼ਾਨਦਾਰ ਜਿੱਤ