ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਸੁਰ-ਸੰਗੀਤ ਸੰਸਥਾ ਦੋਆਬਾ ਬੰਗਾ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ 28 ਦਸੰਬਰ 2025 ਦਿਨ ਐਤਵਾਰ ਨੂੰ ਸਵੇਰੇ 9.00 ਵਜੇ ਗੜ੍ਹਸ਼ੰਕਰ ਚੌਕ ਬੰਗਾ ਵਿਖੇ ਦੁੱਧ ਦੇ ਲੰਗਰ ਲਗਾਏ ਜਾ ਰਹੇ ਹਨ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਆਉ ਇਸ ਸਮਾਗਮ ਵਿੱਚ ਪਹੁੰਚ ਕੇ ਹਾਜਰੀ ਲਗਵਾਈਏ ਜੀ। ਇਸ ਸੇਵਾ ਵਿੱਚ ਨੰਬਰਦਾਰ ਮਹਿੰਦਰ ਸਿੰਘ ਅਣਦੇਂਹ (ਯੂ ਐਸ ਏ )ਵੱਲੋਂ ਦੁੱਧ ਦੀ ਸੇਵਾ, ਬਿੱਲ ਬਸਰਾ ਕਨੇਡਾ ਵੱਲੋਂ ਦੁੱਧ ਦੀ ਸੇਵਾ, ਅਮਰਜੀਤ ਬੇਗਮਪੁਰੀ ਵੱਲੋਂ ਦੁੱਧ ਦੀ ਸੇਵਾ ਅਤੇ ਹਰਭਜਨ ਲਾਲ ਗੰਗੜ ਗੜ੍ਹੀ ਮੱਟੂ ਵੱਲੋਂ ਦੁੱਧ ਦੀ ਸੇਵਾ ਕੀਤੀ ਜਾ ਰਹੀ ਹੈ ਇਹ ਦੁੱਧ ਅਤੇ ਬਿਸਕੁਟ ਦੇ ਲੰਗਰ ਦੀ ਸੇਵਾ ਵਿਸ਼ੇਸ਼ ਤੌਰ ਤੇ ਸੁਰ-ਸੰਗੀਤ ਸੰਸਥਾ ਦੋਆਬਾ ਬੰਗਾ ਅਤੇ ਸਮੂਹ ਮੈਂਬਰ ਸਾਹਿਬਾਨ ਦੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



