HOME ਆਮ ਆਦਮੀ ਪਾਰਟੀ ਨੇ ਲਾਲ ਚੰਦ ਲਾਲੀ ਰੈਲਮਾਜਰਾ ਨੂੰ ਬਲਾਕ ਕੋਆਰਡੀਨੇਟਰ ਨਿਯੁਕਤ...

ਆਮ ਆਦਮੀ ਪਾਰਟੀ ਨੇ ਲਾਲ ਚੰਦ ਲਾਲੀ ਰੈਲਮਾਜਰਾ ਨੂੰ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ।

2
ਲਾਲ ਚੰਦ ਲਾਲੀ ਰੈਲਮਾਜਰਾ
ਨਵਾਂਸ਼ਹਿਰ /ਕਾਠਗੜ੍ਹ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਨਵੇਂ ਸਾਲ ਦੀ ਆਮਦ ਤੇ ਆਮ ਆਦਮੀ ਪਾਰਟੀ ਨੇ ਆਪਣੇ ਯੂਥ ਵਿੰਗ ਜਥੇਬੰਦਕ ਢਾਂਚੇ ਦਾ ਵਿਸਤਾਰ ਕੀਤਾ ਹੈ। ਜਿਸ ਵਿੱਚ ਪਾਰਟੀ ਹਾਈਕਮਾਂਡ ਨੇ ਲਾਲ ਚੰਦ ਲਾਲੀ ਰੈਲ ਮਾਜਰਾ ਨੂੰ ਬਲਾਚੌਰ ਹਲਕੇ ਦਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਨੇ ਪਾਰਟੀ ਹਾਈਕਮਾਂਡ , ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਪ੍ਰਧਾਨ  ਅਮਨ ਅਰੋੜਾ, ਹਲਕਾ ਵਿਧਾਇਕ ਮੈਡਮ ਸੰਤੋਸ਼ ਕਟਾਰੀਆ ਅਤੇ ਯੂਥ ਆਗੂ ਕਰਨਵੀਰ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਹਿ ਦਿਲੋਂ ਨਿਭਾਉਣਗੇ ਅਤੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ। ਤਾਂ ਕਿ ਪੰਜਾਬ ਵਿੱਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਮੁੰਦਰੀ ਤਟ ’ਤੇ ਹਾਦਸਾ, ਦੋ ਦੀ ਮੌਤ, ਇਕ ਲਾਪਤਾ
Next articleਸੇਵਾ ਮੁਕਤ ਕਾਨੂੰਗੋ ਪਟਵਾਰੀ ਐਸੋਸੀਏਸ਼ਨ ਬਲਾਚੌਰ ਨੇ ਨਵੇ ਵਰ੍ਹੇ ਨੂੰ ਜੀ ਆਇਆ ਆਖਿਆ