ਨਵੀਂ ਦਿੱਲੀ (ਸਮਾਜ ਵੀਕਲੀ) : ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਸ਼ੁਰੂ ਹੁੰਦੇ ਹੀ ਵਿਰੋਧੀ ਧਿਰਾਂ ਨੇ ਹੰਗਾਮਾ ਕੀਤਾ ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤਕ ਮੁਅੱਤਲ ਕਰ ਦਿੱਤੀ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly