ਅਦਾਲਤ ਨੇ ਸ਼ਿਵ ਸੈਨਾ ਆਗੂ ਦੀ ਹੱਤਿਆ ਦੇ ਮੁੱਖ ਮੁਲਜ਼ਮ ਦਾ 7 ਦਿਨ ਦਾ ਪੁਲੀਸ ਰਿਮਾਂਡ ਦਿੱਤਾ

ਅੰਮ੍ਰਿਤਸਰ (ਸਮਾਜ ਵੀਕਲੀ) : ਇੱਥੋਂ ਦੀ ਅਦਾਲਤ ਨੇ ਸ਼ਿਵ ਸੈਨਾ (ਟਕਸਾਲੀ) ਦੇ ਆਗੂ ਸੁਧੀਰ ਸੂਰੀ ਦੇ ਕਤਲ ਕੇਸ ਦੇ ਮੁੱਖ ਮੁਲਜ਼ਮ ਨੂੰ ਸੱਤ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਲਜ਼ਮ ਸੰਦੀਪ ਸਿੰਘ (31) ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਜਪਾ ਆਗੂ ਬੱਗਾ ਨੇ ਕੇਜਰੀਵਾਲ ਦੀ ਤੁਲਨਾ ਹਿਟਲਰ ਨਾਲ ਕੀਤੀ, ਪਾਰਟੀ ਦਫ਼ਤਰ ਬਾਹਰ ਪੋਸਟਰ ਲਗਾਇਆ
Next articleਗੈਂਗਸਟਰਾਂ ਨੂੰ ਅਸਲਾ ਦੇਣ ਵਾਲੇ ਗਰੋਹ ਦੇ ਦੋ ਮੈਂਬਰ ਗ੍ਰਿਫ਼ਤਾਰ