ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ਦੇ ਵਿਹੜੇ ’ਚ ਪਾਣੀ ਭਰਿਆ

ਨਵੀਂ ਦਿੱਲੀ, (ਸਮਾਜ ਵੀਕਲੀ): ਇਥੋਂ ਦੇ ਕੌਮਾਂਤਰੀ ਇੰਦਰਾ ਗਾਂਧੀ ਹਵਾਈ ਦੇ ਵਿਹੜੇ ’ਚ ਵਿੱਚ ਮੀਂਹ ਦਾ ਪਾਣੀ ਭਰ ਗਿਆ।ਮੀਂਹ ਦਾ ਪਾਣੀ ਟਰਮੀਨਲ ਦੇ ਅੰਦਰ ਤੱਕ ਪੁੱਜ ਗਿਆ, ਜਿਸ ਕਾਰਨ ਲੋਕਾਂ ਤੇ ਹਵਾਈ ਅੱਡਾ ਕਰਮਚਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਅਸਤੀਫ਼ਾ ਦਿੱਤਾ
Next articleਕਰਨਾਲ ’ਚ ਪ੍ਰਸ਼ਾਸਨ ਝੁਕਿਆ, ਕਿਸਾਨਾਂ ਦੀਆਂ ਮੰਗਾਂ ਮੰਨੀਆਂ ਤੇ ਧਰਨਾ ਖਤਮ