ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 1,49,394 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਕਰੋਨਾ ਪੀੜਤਾਂ ਦੀ ਗਿਣਤੀ 4,19,52,712 ਹੋ ਗਈ ਹੈ। ਅੱਜ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਦੇਸ਼ ‘ਚ ਕੋਵਿਡ-19 ਨਾਲ 1,072 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਇਸ ਮਹਾਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ 5,00,055 ਹੋ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly