ਈਡੀ ਨੇ ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਉਤ ਦੇ ਪਲਾਟ ਤੇ ਫਲੈਟ ਕੁਰਕ ਕੀਤੇ

ਨਵੀਂ ਦਿੱਲੀ (ਸਮਾਜ ਵੀਕਲੀ):  ਮਨੀ ਲਾਂਡਰਿੰਗ ਵਿਰੋਧੀ ਕਾਨੂੰਨ ਤਹਿਤ ਈਡੀ ਨੇ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਅਤੇ ਉਸ ਦੇ ਪਰਿਵਾਰ ਨਾਲ ਸਬੰਧਤ ਅਲੀਬਾਗ ਵਿੱਚ ਅੱਠ ਪਲਾਟ ਅਤੇ ਮੁੰਬਈ ਦੇ ਦਾਦਰ ਉਪਨਗਰ ਵਿੱਚ ਫਲੈਟ ਨੂੰ ਕੁਰਕ ਕਰ ਲਏ ਹਨ। ਸੰਘੀ ਜਾਂਚ ਏਜੰਸੀ ਨੇ ਪਲਾਟ ਅਤੇ ਫਲੈਟ ਨੂੰ  ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ ਕੁਰਕੀ ਕੀਤੀ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਜਪਾ ਸੰਸਦੀ ਦਲ ਦੀ ਬੈਠਕ: ਪਾਰਟੀ ਦੇ ਸਥਾਪਨਾ ਦਿਵਸ ’ਤੇ ਸਾਰੇ ਸੰਸਦ ਮੈਂਬਰਾਂ ਨੂੰ ਭਗਵੀਂ ਟੋਪੀਆਂ ਪਾ ਕੇ ਸੰਸਦ ’ਚ ਪੁੱਜਣ ਦੇ ‘ਹੁਕਮ’
Next articleਪਾਕਿਸਤਾਨ: ਸੁਪਰੀਮ ਕੋਰਟ ਨੇ ਕੌਮੀ ਅਸੈਂਬਲੀ ਵਿਚਲੀ ਕਾਰਵਾਈ ਦਾ ਰਿਕਾਰਡ ਮੰਗਿਆ, ਸੁਣਵਾਈ ਬੁੱਧਵਾਰ ਤੱਕ ਮੁਲਤਵੀ