ਮਹਿਲਾ ਅਧਿਆਪਕਾਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ।

ਭੀਖੀ, (ਸਮਾਜ ਵੀਕਲੀ)  ( ਕਮਲ ਜਿੰਦਲ) ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿੱਚ ਸਕੂਲ ਦੇ ਮਹਿਲਾ ਅਧਿਆਪਕਾਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲ ਮੈਡਮ ਕਿਰਨ ਰਤਨ ਨੇ ਇਸ ਦਿਵਸ ਮੌਕੇ ਸਾਰੇ ਮਹਿਲਾ ਅਧਿਆਪਕਾਂ ਨੂੰ ਵਧਾਈ ਦਿੱਤੀ। ਓਹਨਾ ਨੇ ਕਿਹਾ ਇੱਕ ਅੱਜ ਦੇ ਸਮੇਂ ਵਿਚ ਔਰਤਾਂ ਹਰੇਕ ਖੇਤਰ ਵਿਚ ਅੱਗੇ ਜਾ ਰਹੀਆਂ ਨੇ। ਹਰੇਕ ਮਹਿਲਾ ਇੱਕ ਬੇਟੀ,ਇਕ ਪਤਨੀ ਅਤੇ ਇਕ ਮਾਂ ਦਾ ਕਿਰਦਾਰ ਅਦਾ ਕਰਦੀ ਹੈ ਉਸ ਤੋਂ ਬਾਅਦ ਉਹ ਆਪਣੇ ਲਈ ਕੁਝ ਕਰਨ ਗੁਜਰਨ ਲਈ ਸਮਰੱਥ ਬਣਦੀ ਹੈ। ਸਾਡੇ ਸਮਾਜ ਵਿਚ ਔਰਤਾਂ ਨੂੰ ਦੁਰਗਾ ਮਾਂ ਦਾ ਰੂਪ ਮੰਨਿਆ ਜਾਂਦਾ ਹੈ ।ਇਸ ਮੌਕੇ ਸਮੂਹ ਸਟਾਫ ਹਾਜ਼ਰ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਿੰਡ ਮੋਹਰ ਸਿੰਘ ਵਾਲਾ ਤੋਂ 35 ਪਰਿਵਾਰ ਬੀਜੇਪੀ ਪਾਰਟੀ ਵਿੱਚ ਹੋਏ ਸ਼ਾਮਿਲ
Next articleਖੇਤੀਬਾੜੀ ਵਿਭਾਗ ਸਮਰਾਲਾ ਨੇ ਕਿਸਾਨਾਂ ਨੂੰ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਅਤੇ ਖੇਤੀ ਖਰਚੇ ਘਟਾਉਣ ਲਈ ਪ੍ਰੇਰਿਤ ਕੀਤਾ