ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਆਪ ਜੀ ਨੂੰ ਬੜੇ ਦੁੱਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਸਰਦਾਰਨੀ ਭੁਪਿੰਦਰ ਕੌਰ ਪਤਨੀ ਨੰਬਰਦਾਰ ਨਿਸ਼ਾਨ ਸਿੰਘ ਐਕਸ ਆਰਮੀ ਜੋਂ ਕਿ ਮਿਤੀ 06-08-2025 ਦਿਨ ਬੁੱਧਵਾਰ ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾਂ ਬਿਰਾਜੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਾਹਿਜ਼ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 15 ਅਗਸਤ 2025 ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਦੇਹਰਾ ਸਾਹਿਬ ਸਿੰਘ ਸ਼ਹੀਦਾਂ,ਹੀਉਂ ਤੇ ਗੋਬਿੰਦਪੁਰ ਰੋਡ ਗੋਬਿੰਦਪੁਰ (ਬੰਗਾ ) ਵਿਖੇ 12 ਵਜੇ ਦੁਪਹਿਰ ਅਤੇ ਅੰਤਿਮ ਅਰਦਾਸ 1 ਵਜੇ ਹੋਵੇਗੀ। ਆਪ ਸਭ ਨੂੰ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣਦੀ ਕ੍ਰਿਪਾਲਤਾ ਕਰਨੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



