HOME ਜਗਤ ਪਿਤਾ ਪ੍ਰਮਾਤਮਾ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਜੋਤੀ ਜੋਤ ਦਿਵਸ ਨੂੰ...

ਜਗਤ ਪਿਤਾ ਪ੍ਰਮਾਤਮਾ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਮਨਾਇਆ ਜਾਵੇਗਾ

4

ਬੰਗਾ   (ਸਮਾਜ ਵੀਕਲੀ)   ( ਚਰਨਜੀਤ ਸੱਲ੍ਹਾਂ ) ਜਗਤ ਪਿਤਾ ਪ੍ਰਮਾਤਮਾ ਸਤਿਗੁਰ ਰਵਿਦਾਸ ਮਹਾਰਾਜ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਦਿਵਸ ਮਨਾਇਆ ਜਾਵੇਗਾ ਇਹ ਮਿਤੀ 14 ਜੂਨ 2025 ਦਿਨ ਸ਼ਨੀਵਾਰ ਗੁਰਦੁਆਰਾ ਸਤਿਗੁਰ ਰਵਿਦਾਸ ਜੀ ਖੁਰਦ ਵਿਖੇ ਸ਼ਾਮ ਨੂੰ ਦੀਵਾਨ ਸ਼ਾਮ ਨੂੰ 8 ਵਜੇ ਤੋਂ 10 ਵਜੇ ਤੱਕ ਰਾਤ ਨੂੰ ਚਲੇਗਾ ਇਸ ਦਾ ਪ੍ਰਬੰਧ ਡਾ ਭੀਮ ਰਾਓ ਅੰਬੇਦਕਰ ਮਿਸ਼ਨ ਐਂਡ ਵੈਲਫੇਅਰ ਕਲੱਬ ਖੁਰਦ। ਕੀਰਤਨੀ ਜਥਾ ਬਾਬਾ ਮਨਪ੍ਰੀਤ ਸਿੰਘ ਜੀ ਅਲੀਪੁਰ ਖ਼ਾਲਸਾ ਵਾਲੇ ਸੰਗਤਾਂ ਨੂੰ ਨਿਹਾਲ ਕਰਨਗੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article11 ਵੀਂ ਬਰਸੀ ਤੇ ਫ੍ਰੀ ਮੈਡੀਕਲ ਚੈੱਕਅਪ ਕੈਂਪ ਕਰਨਾਣਾ ਵਿਖੇ ਲਗਾਇਆ ਜਾ ਰਿਹਾ ਹੈ
Next articleਕਾਗਜਾਂ ਦੀ ਖੱਟੀ