ਹੁਸ਼ਿਆਰਪੁਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਧੰਨ ਧੰਨ ਸਤਿਗੁਰ ਕਬੀਰ ਸਾਹਿਬ ਮਹਾਰਾਜ ਜੀ ਦਾ ਆਗਮਨ ਪੁਰਬ ਪਿੰਡ ਸੱਜਣਾਂ ਵਿਖੇ ਮਨਾਇਆ ਜਾਵੇਗਾ ਜਿਹੜਾ ਕਿ 11 ਜੂਨ ਦਿਨ ਬੁੱਧਵਾਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ ਸਮੂਹ ਸੰਗਤਾਂ ਅਤੇ ਬੀ ਐੱਸ ਪੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰ ਸਹਿਬਾਨਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕਰਦੇ ਹਾਂ ਵੱਲੋਂ ਜਗਮੋਹਣ ਸਿੰਘ ਸੱਜਣਾਂ ਜ਼ਿਲ੍ਹਾ ਕਨਵੀਨਰ ਬੀ ਵੀ ਐਫ਼ ਹੁਸ਼ਿਆਰਪੁਰ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



