ਰੋਪੜ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਰੋਪੜ ਦੇ ਚੋਥੀ ਵਾਰ ਜਿਲ੍ਹਾ ਪ੍ਰਧਾਨ ਬਣਨ ਤੇ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਆਪਣੀ ਪ੍ਰਤੀ ਕਿਰਿਆ ਦਿੰਦਿਆਂ ਕਿਹਾ ਕਿ ਮੈਂ ਮਾਨਿਆਵਰ ਰਣਧੀਰ ਸਿੰਘ ਬੈਨੀਵਾਲ ਨੈਸ਼ਨਲ ਜਨਰਲ ਸਕੱਤਰ, ਸ੍ਰੀ ਵਿਪਲ ਕੁਮਾਰ ਇੰਚਾਰਜ ਪੰਜਾਬ ਅਤੇ ਸਰਦਾਰ ਅਵਤਾਰ ਸਿੰਘ ਕਰੀਮਪੁਰੀ ਬਸਪਾ ਪ੍ਰਧਾਨ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਤਹਿਤ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਨਨਹੇੜੀਆ ਵਲੋਂ ਮੈਨੂੰ ਜਿਲ੍ਹਾ ਰੂਪਨਗਰ ਦਾ ਜਿਲਾ ਪ੍ਰਧਾਨ ਲਗਾਇਆ ਗਿਆ ਹੈ। ਮੈਂ ਸਮੁੱਚੀ ਲੀਡਰਸ਼ਿਪ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹਾਂ ਅਤੇ ਪਾਰਟੀ ਦੇ ਦਿਸਾ ਨਿਰਦੇਸ਼ ਅਨੂਸਾਰ ਪੰਜਾਬ ਦੀ ਰਾਜ ਸੱਤਾ ਹਾਸਲ ਕਰਨ ਲਈ ਦਿਨ ਰਾਤ ਇਕ ਕਰਾਂਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



