ਪਿੰਡ ਵਲਣੀ ਦੇ ਮਾਸਟਰ ਸੁਰਜੀਤ ਸਿੰਘ ਮੁੱਤੀ ਦਾ ਧਾਰਮਿਕ ਰਸਮਾਂ ਨਾਲ ਅੰਤਿਮ ਸੰਸਕਾਰ 

ਵਿਧਾਇਕ ਰਾਣਾ ਨੇ ਗੁਰਿੰਦਰ ਸਿੰਘ ਅਤੇ ਮੁੱਤੀ ਪਰਿਵਾਰ ਨਾਲ ਦੁੱਖ ਸਾਂਝਾ 
ਕਪੂਰਥਲਾ, 5 ਮਾਰਚ (ਕੌੜਾ)- ਪਿੰਡ ਵਲਣੀ ਦੇ ਮਾਸਟਰ ਸੁਰਜੀਤ ਸਿੰਘ ਮੁੱਤੀ ਦਾ ਅਚਾਨਕ ਦੇਹਾਂਤ ਹੋ ਗਿਆ। ਉਹਨਾਂ ਦੀ ਪਵਿੱਤਰ ਦੇਹ ਦਾ ਵੱਲਣੀ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਸਮਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਹਲਕੇ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਸਵਰਗਵਾਸੀ ਮਾਸਟਰ ਸੁਰਜੀਤ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਅਤੇ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸ਼ੋਕ ਵਿਅਕਤ ਕੀਤਾ। ਅੰਤਿਮ ਸੰਸਕਾਰ ਦੀਆਂ ਰਸਮਾਂ  ਮੌਕੇ ਐਡਵੋਕੇਟ ਸਤਨਾਮ ਸਿੰਘ ਮੋਮੀ,     ਮਾਸਟਰ ਪਿਆਰਾ ਸਿੰਘ, ਬਲਜਿੰਦਰ ਸਿੰਘ ਮੁੱਤੀ, ਇੰਦਰਵਿੱਪਨ ਸਿੰਘ ਮੁੱਤੀ,ਸੂਰਤ ਸਿੰਘ, ਪਰਮਜੀਤ ਸਿੰਘ, ਗਿਆਨ ਸਿੰਘ, ਬਿੱਕਰ ਸਿੰਘ,  ਕੋਚ ਅਮਨਦੀਪ ਸਿੰਘ, ਹਰਜਿੰਦਰ ਸਿੰਘ, ਕਰਮਜੀਤ ਸਿੰਘ, ਕਵਰਦੀਪ ਸਿੰਘ ਸੈਦ ਪੁਰ, ਯਾਦਵਿੰਦਰ ਸਿੰਘ, ਦਵਿੰਦਰਪਾਲ ਸਿੰਘ, ਗੁਰਮੇਜ ਸਿੰਘ,ਪਰਮਜੀਤ ਸਿੰਘ, ਸੰਤੋਖ ਸਿੰਘ, ਕੁਲਵਿੰਦਰ ਜੀਤ ਸਿੰਘ, ਕੁਸ਼ਵਿੰਦਰ ਸਿੰਘ ਸੈਦਪੁਰ,ਭੁਪਿੰਦਰ ਸਿੰਘ ਜੈਲਦਾਰ, ਜਸਬੀਰ ਸਿੰਘ, ਸੋਨੂੰ ਕਪੂਰਥਲਾ,ਆਦਿ ਉਚੇਚੇ ਤੌਰ ਤੇ ਹਾਜ਼ਰ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous article Richest Babas: Superstitions, intolerance on the rise in New India
Next articleਸਵੀਪ ਤਹਿਤ ਸਿੱਖਿਆਰਥੀਆਂ ਨੂੰ ਵੋਟ ਦੇ ਮੱਹਤਬ ਬਾਰੇ ਜਾਗਰੂਕ ਕੀਤਾ