ਕੰਨਿਆ ਸਕੂਲ ਨੇ ਪਟੇਲ ਜੈਯੰਤੀ ਮੌਕੇ ‘ਏਕਤਾ ਲਈ ਦੌੜ’ ਕਰਵਾਈ 

ਰੋਪੜ, 31 ਅਕਤੂਬਰ (ਗੁਰਬਿੰਦਰ ਸਿੰਘ ਰੋਮੀ): ਸਥਾਨਕ ਸ.ਸ.ਸ.ਸ. (ਕੰਨਿਆ) ਵਿਖੇ ਪ੍ਰਿੰ. ਸੰਦੀਪ ਕੌਰ ਦੀ ਅਗਵਾਈ ਵਿੱਚ ਸਰਦਾਰ ਵੱਲਭ ਭਾਈ ਪਟੇਲ ਦੀ ਜੈਯੰਤੀ ਮੌਕੇ ਏਕਤਾ ਦਿਵਸ ਨੂੰ ਸਮਰਪਿਤ ‘ਏਕਤਾ ਲਈ ਦੌੜ (Run for unity)’ ਕਰਵਾਈ ਗਈ ਅਤੇ ਇਸ ਸਬੰਧੀ ਸਹੁੰ ਚੁਕਵਾਈ ਗਈ। ਇਸ ਮੌਕੇ ਵਿਦਿਆਰਥਣਾਂ ਵੱਲੋਂ ਸਰਦਾਰ ਪਟੇਲ ਦੇ ਜੀਵਨ ਅਤੇ ਆਦਰਸ਼ਾਂ ‘ਤੇ ਚਾਨਣ ਪਾਉਂਦੇ ਭਾਸ਼ਣ ਦਿੱਤੇ ਗਏ ਅਤੇ ਉਹਨਾਂ ਦੇ ਜੀਵਨ ਨਾਲ ਸੰਬੰਧਿਤ ਸਵਾਲ-ਜਵਾਬ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸਮੂਹ ਟੀਚਿੰਗ/ਨਾਨ-ਟੀਚਿੰਗ ਹਾਜ਼ਰ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅੱਪਰਾ ਵਿਖੇ ਭਗਵਾਨ ਵਾਲਮੀਕਿ ਜੀ ਦੀ ਪ੍ਰਕਾਸ਼ ਉਤਸਵ ਮਨਾਇਆ
Next articleAn Ambedkarite’s ‘Abhiyan’ to educate the aspiring youngsters.