HOME ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਅਤੇ ਕਿਸਾਨਾਂ ਦੀ ਹਾਲਤ ਵੱਲ ਦੇਖਦਿਆਂ...

ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਅਤੇ ਕਿਸਾਨਾਂ ਦੀ ਹਾਲਤ ਵੱਲ ਦੇਖਦਿਆਂ ਇਨ੍ਹਾਂ ਨੂੰ ਸਹਾਇਤਾ ਦਿੱਤੀ ਜਾਵੇ –ਪ੍ਰਵੀਨ ਬੰਗਾ

1

 ਬੰਗਾ   (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ ) ਕੁਦਰਤ ਦੀ ਕਰੋਪੀ ਦਾ ਸ਼ਿਕਾਰ ਬੰਗਾ ਹਲਕੇ ਦੇ ਗਰੀਬ ਲੋਕਾਂ ਦੇ ਵਿਹੜਿਆਂ ਵਿੱਚ ਲਗਾਤਾਰ ਪਹੁੰਚਕੇ ਉਨ੍ਹਾਂ ਨੂੰ ਬਸਪਾ ਦੀ ਲੀਡਰਸ਼ਿਪ ਵਲੋਂ ਦਿਲਾਸਾ ਦਿੱਤਾ ਪੰਜਾਬ ਸਰਕਾਰ ਤੋ ਰਾਹਤ ਕਾਰਜਾਂ ਵਿੱਚ ਤੇਜੀ ਲਿਆਉਣ ਦੀ ਮੰਗ ਕੀਤੀ ਦਿਹਾੜੀਦਾਰ ਪਰਿਵਾਰਾਂ ਦੀ ਹਾਲਤ ਚਿੰਤਾਜਨਕ ਰੋਟੀ ਤੇ ਮੁਹਤਾਜ਼ ਹਨ ਪੀੜਤ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਦਿਵਾਉਣ ਲਈ ਪ੍ਰਸ਼ਾਸਨ ਨੂੰ ਜਲਦੀ ਤੋ ਜਲਦੀ ਰਿਪੋਰਟਾਂ ਭੇਜਣ ਲਈ ਆਖਿਆ ਕੁਦਰਤ ਦੀ ਕਰੋਪੀ ਦੀ ਮਾਰ ਝਲ ਰਹੇ ਪਰਿਵਾਰਾਂ ਨਾਲ ਸਰਕਾਰ ਤੇ ਪ੍ਰਸ਼ਾਸਨ ਵਲੋਂ ਵਿਤਕਰਾ ਹੋਇਆ ਤਾ ਬਸਪਾ ਸਹਿਣ ਨਹੀਂ ਕਰੇਗੀ ਔਖੇ ਸਮੇਂ ਵਿੱਚ ਸਮਾਜਿਕ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਪ੍ਰਵੀਨ ਬੰਗਾ, ਅਸ਼ੋਕ ਕੁਮਾਰ ਸਾਬਕਾ ਸਰਪੰਚ, ਵਿਜੇ ਗੁਣਾਚੌਰ ਜ਼ਿਲ੍ਹਾ ਸਕੱਤਰ, ਸੁਰਜੀਤ ਝੰਡੇਰਾ ਐਨ ਆਰ ਆਈ, ਸਤਪਾਲ ਰਟੈਂਡਾ ਪ੍ਰਧਾਨ, ਕੁਲਦੀਪ ਬਹਿਰਾਮ, ਹਰਜਿੰਦਰ ਸਿੰਘ ਬਲਾਕ ਸੰਮਤੀ ਮੈਂਬਰ,ਹੈਪੀ ਚੇਤਾ ਅਤੇ ਹੋਰ ਕਈ ਪਿੰਡਾਂ ਦੇ ਨੌਜਵਾਨ ਵਰਕਰ ਹਾਜ਼ਰ ਸਨ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਿਧਾਇਕ ਜਿੰਪਾ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਲੰਟੀਅਰਾਂ ਨੂੰ ਜੁੜਨ ਦੀ ਕੀਤੀ ਅਪੀਲ
Next articleਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਬਲਾਕ ਬਹਿਰਾਮ ਦੀ ਮੀਟਿੰਗ ਹੋਈ ਬਹਿਰਾਮ