ਨਵੀਂ ਦਿੱਲੀ (ਸਮਾਜ ਵੀਕਲੀ): ਸਰਕਾਰ ਨੇ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਅਤੇ ਮੁੰਬਈ ਅਤਿਵਾਦੀ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਦੇ ਪੁੱਤ ਹਾਫਿਜ਼ ਤਲਹਾ ਸਈਦ ਨੂੰ ਅਤਿਵਾਦੀ ਐਲਾਨ ਦਿੱਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly