ਸਰਕਾਰ ਨੇ ਹਾਫ਼ਿਜ਼ ਸਈਦ ਦੇ ਪੁੱਤ ਨੂੰ ਅਤਿਵਾਦੀ ਐਲਾਨਿਆ

ਨਵੀਂ ਦਿੱਲੀ (ਸਮਾਜ ਵੀਕਲੀ):  ਸਰਕਾਰ ਨੇ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਅਤੇ ਮੁੰਬਈ ਅਤਿਵਾਦੀ ਹਮਲੇ ਦੇ ਮਾਸਟਰਮਾਈਂਡ ਹਾਫ਼ਿਜ਼ ਸਈਦ ਦੇ ਪੁੱਤ ਹਾਫਿਜ਼ ਤਲਹਾ ਸਈਦ ਨੂੰ ਅਤਿਵਾਦੀ ਐਲਾਨ ਦਿੱਤਾ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਟੋਰਾਂਟੋ ’ਚ ਭਾਰਤੀ ਵਿਦਿਆਰਥੀ ਦੀ ਗੋਲੀ ਲੱਗਣ ਕਾਰਨ ਮੌਤ, ਜੈਸ਼ੰਕਰ ਨੇ ਦੁੱਖ ਪ੍ਰਗਟਾਇਆ
Next articleਯੂਪੀ ਦੇ ਮੁੱਖ ਮੰਤਰੀ ਦਫ਼ਤਰ ਦਾ ਅਧਿਕਾਰਤ ਟਵਿੱਟਰ ਹੈਂਡਲ ਹੈਕ, 500 ਦੇ ਕਰੀਬ ਟਵੀਟ ਕੀਤੇ