“ਈਟੀਐਮ ਸ਼ਾਇਨਿੰਗ ਸਟਾਰ ਸਟੇਟ ਐਵਾਰਡ” ਦਾ ਮਹਾਂ ਮੁਕਾਬਲਾ 6 ਅਕਤੂਬਰ ਨੂੰ

ਰੈੱਡ ਕਰਾਸ ਭਵਨ ਤੋਂ ਬਦਲ ਕੇ ਸੇਂਟ ਸਹਾਰਾ ਕਾਲਜ ਆਫ ਐਜੂਕੇਸ਼ਨ ਵਿਖੇ ਹੋਵੇਗਾ ਸਮਾਗਮ : ਭੋਲਾ ਯਮਲਾ

ਮੁਕਤਸਰ ਸਾਹਿਬ (ਰਮੇਸ਼ਵਰ ਸਿੰਘ) (ਸਮਾਜ ਵੀਕਲੀ) : ਸੰਗੀਤ ਕਲਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਯਤਨਸ਼ੀਲ ਇਲਾਕੇ ਦੀ ਆਈਐਸਓ ਤੋਂ ਪ੍ਰਮਾਣਤ ਸੰਸਥਾ ‘ਰਿਦਮ ਇੰਸੀਚਿਊਟ ਆਫ਼ ਪਰਫਾਰਮਿੰਗ ਆਰਟਸ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵੱਲੋਂ ਚੇਅਰਮੈਨ ਬਾਈ ਭੋਲਾ ਯਮਲਾ ਦੀ ਯੋਗ ਅਗਵਾਈ ਹੇਠ ਕਰਵਾਏ ਜਾ ਰਹੇ “ਈਟੀਐਮ ਸ਼ਾਇਨਿੰਗ ਸਟਾਰ ਸਟੇਟ ਐਵਾਰਡ” ਦੇ ਖ਼ਿਤਾਬ ਲਈ ਮਹਾਂ ਮੁਕਾਬਲਾ 6 ਅਕਤੂਬਰ ਨੂੰ ਸਥਾਨਕ ਸੇਂਟ ਸਹਾਰਾ ਕਾਲਜ ਆਫ ਐਜੂਕੇਸ਼ਨ ਫਿਰੋਜ਼ਪੁਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਠੀਕ ਸਵੇਰੇ 9 ਵਜੇ ਤੋਂ ਦੇਰ ਸ਼ਾਮ ਤਕ ਕਰਵਾਇਆ ਜਾ ਰਿਹਾ ਹੈ ।ਇਸ ਰਾਜ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ ।

ਸਮਾਗਮ ਦੀ ਪ੍ਰਧਾਨਗੀ ਡਾ. ਨਰੇਸ਼ ਪਰੂਥੀ ਜ਼ਿਲ੍ਹਾ ਕੋਆਰਡੀਨੇਟਰ ਸਮਾਜਸੇਵੀ ਸੰਸਥਾਵਾਂ , ਸ੍ਰੀਮਤੀ ਸਵਰਨਜੀਤ ਕੌਰ ਐਸਡੀਐਮ ਸ੍ਰੀ ਮੁਕਤਸਰ , ਸਾਹਿਬ ,ਜਗਜੀਤ ਸਿੰਘ ਹਨੀ ਫੱਤਣਵਾਲਾ ,ਪਿਰਤਪਾਲ ਸਿੰਘ ਲਾਲੀ ਬਰਾੜ ਅਤੇ ਮਿੱਠੂ ਸਿੰਘ ਰੁਪਾਣਾ ਕਰਨਗੇ ਅਤੇ ਰਾਜ ਬਲਵਿੰਦਰ ਸਿੰਘ ਮਰਾੜ ਐੱਸਪੀ ,ਸਮਾਜ ਸੇਵੀ ਗੁਰਪ੍ਰੀਤ ਸਿੰਘ ਖੋਖਰ , ਉੱਘੇ ਸਾਹਿਤਕਾਰ ਅਸ਼ੋਕ ਚਟਾਨੀ ,ਬਲਵੰਤ ਸਿੰਘ ਸੰਧੂ , ਡਾ ਗੁਰਪ੍ਰੀਤ ਸਿੰਘ ਧਾਲੀਵਾਲ ,ਡਾ ਰਣਜੀਤ ਸਿੰਘ ਮਾਨ

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਅੱਲਾ ਦਿੱਤਾ ਵਿਖੇ ਸ਼ਖ਼ਸੀਅਤ ਉਸਾਰੀ ਵਰਕਸ਼ਾਪ ਆਯੋਜਿਤ
Next article14ਵਾਂ ਰਾਜ ਪੱਧਰੀ ਰਾਜ ਪੁਰਸਕਾਰ ਸਮਾਰੋਹ 6 ਅਕਤੂਬਰ ਨੂੰ