ਹਾਈ ਕੋਰਟ ਨੇ ਹਰਿਆਣਾ ਸਰਕਾਰ ਵੱਲੋਂ ਰਾਜ ਦੇ ਲੋਕਾਂ ਲਈ ਨਿੱਜੀ ਖੇਤਰ ’ਚ 75% ਰਾਖਵਾਂਕਰਨ ਦੇ ਫ਼ੈਸਲੇ ’ਤੇ ਰੋਕ ਲਗਾਈ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਦੇ ਨਿੱਜੀ ਖੇਤਰ ਵਿੱਚ ਰਾਜ ਦੇ ਨਿਵਾਸੀਆਂ ਲਈ 75 ਫ਼ੀਸਦ ਰਾਖਵੇਂਕਰਨ ਦੇ ਹੁਕਮ ’ਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਜਸਟਿਸ ਅਜੈ ਤਿਵਾੜੀ ਦੀ ਅਗਵਾਈ ਵਾਲੇ ਬੈਂਚ ਨੇ ਲਗਾਈ। ਰਾਜ ਦੇ ਵਸਨੀਕਾਂ ਨੂੰ ਨਿੱਜੀ ਖੇਤਰ ਵਿੱਚ ਵਿੱਚ 75 ਫ਼ੀਸਦ ਰਾਖਵਾਂਕਰਨ ਦੇਣ ਖ਼ਿਲਾਫ਼ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਾਮਜਦਗੀਆਂ ਦੀ ਪੜਤਾਲ ਉਪਰੰਤ 42 ਨਾਮਜਦਗੀਆਂ ਯੋਗ
Next articleਅਸੀਂ ਹਾਲੇ ਭਵਿੱਖ ਦੇ ਸੰਘਰਸ਼ਾਂ ਦੇ ਟ੍ਰੇਲਰ ਦੇ ਰਹੇ ਹਾਂ: ਥਲ ਸੈਨਾ ਮੁਖੀ