ਕਾਨੂੰਨ ਆਪਣਾ ਕੰਮ ਕਰ ਰਿਹੈ: ਚੰਨੀ

Punjab Chief Minister Charanjit Singh Channi

ਚੰਡੀਗੜ੍ਹ (ਸਮਾਜ ਵੀਕਲੀ):  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਈਡੀ ਵੱਲੋਂ ਗੈਰਕਾਨੂੰਨੀ ਖਣਨ ਮਾਮਲੇ ਵਿੱਚ ਕੀਤੀ ਕਾਰਵਾਈ ਨੂੰ ਉਨ੍ਹਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਜੇ ਕਿਸੇ ਨੇ ਕੁਝ ਗ਼ਲਤ ਕੀਤਾ ਹੈ ਤਾਂ ਕਾਰਵਾਈ ਕੀਤੀ ਜਾਵੇ। ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਉਨ੍ਹਾਂ ਨੂੰ ਇਸ ’ਤੇ ਕੋਈ ਇਤਰਾਜ਼ ਨਹੀਂ ਹੈ। ਲੋਕਾਂ ਵਿਚ ਹਰਮਨਪਿਆਰਤਾ ਕਰਕੇ ਮੈਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਰੋਧੀਆਂ ਨੂੰ ਤੰਗ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ: ਪ੍ਰਿਯੰਕਾ
Next articleਨਾਜਾਇਜ਼ ਖਣਨ ਮਾਮਲੇ ਵਿੱਚ ਚੰਨੀ ਦੇ ਭਾਣਜੇ ਦਾ ਚਾਰ ਦਿਨਾ ਰਿਮਾਂਡ