ਦੇਸ਼ ’ਚ 231 ਦਿਨਾਂ ਬਾਅਦ ਕਰੋਨਾ ਦੇ ਸਭ ਤੋਂ ਘੱਟ 13058 ਨਵੇਂ ਮਾਮਲੇ

ਨਵੀਂ ਦਿੱਲੀ, (ਸਮਾਜ ਵੀਕਲੀ) : ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 13,058 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 3,40,94,373 ਹੋ ਗਈ। ਪਿਛਲੇ 231 ਦਿਨਾਂ ਵਿੱਚ ਇੱਕ ਦਿਨ ਵਿੱਚ ਇਹ ਸਭ ਤੋਂ ਘੱਟ ਨਵੇਂ ਮਾਮਲੇ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਅੰਕੜਿਆਂ ਅਨੁਸਾਰ ਵਾਇਰਸ ਕਾਰਨ 164 ਹੋਰ ਮੌਤਾਂ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,52,454 ਹੋ ਗਈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਉਤਰਾਖੰਡ ’ਚ ਭਾਰੀ ਮੀਂਹ ਕਾਰਨ 5 ਮੌਤਾਂ: ਮੋਦੀ ਨੇ ਧਾਮੀ ਤੋਂ ਲਈ ਹਾਲਾਤ ਦੀ ਜਾਣਕਾਰੀ
Next articleਕਿਸਾਨਾਂ ਨੇ ਦੇਸ਼ ਭਰ ’ਚ ਰੇਲਾਂ ਰੋਕੀਆਂ