HOME ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ...

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ ਲਗਾਇਆਂ

2
ਫ਼ਰੀਦਕੋਟ    (ਸਮਾਜ ਵੀਕਲੀ)   ਬਾਬਾ ਫਰੀਦ ਜੀ ਬਲੱਡ ਸੇਵਾ ਸੁਸਾਇਟੀ (ਰਜਿ) ਫ਼ਰੀਦਕੋਟ ਵੱਲੋ ਗੁਰੂਦੁਆਰਾ ਜਾਮਨੀ ਸਾਹਿਬ, ਪਿੰਡ ਵਜੀਦਪੁਰ ਜ਼ਿਲਾ ਫਿਰੋਜ਼ਪੁਰ ਵਿਖੇ ਗੁਰਦੁਆਰਾ ਸਾਹਿਬ ਜੀ ਦੀ ਕਮੇਟੀ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਇਆਂ । ਖੂਨ ਦੇ ਯੂਨਿਟ ਇਕੱਤਰ ਕਰਨ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਪੁੱਜੀ। ਇਹ ਜਾਣਕਾਰੀ ਪ੍ਰੈਸ ਨਾਲ ਸੁਸਾਇਟੀ ਦੇ ਪ੍ਰੈਸ ਸਕੱਤਰ ਸ਼ਿਵਨਾਥ ਦਰਦੀ ਨੇ ਸਾਝੀ ਕੀਤੀ। ਇਸ ਸਮੇ ਸੁਸਾਇਟੀ ਦੇ ਪ੍ਰਧਾਨ ਰਾਜਵੀਰ ਸਿੰਘ ਗੋਲੇਵਾਲਾ, ਦਲਜੀਤ ਸਿੰਘ ਡੱਲੇਵਾਲਾ, ਸਟੋਕ ਮਨੇਜਰ ਸਵਰਾਜ ਸਿੰਘ ਬਰਾੜ, ਸਤਨਾਮ ਸਿੰਘ ਫ਼ਰੀਦਕੋਟ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਧਰਤੀ ਹੇਠਲੇ ਡਿੱਗਦੇ ਪਾਣੀ ਦਾ ਪੱਧਰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ: ਸੰਦੀਪ ਸਿੰਘ ਏ.ਡੀ.ਓ.
Next articleਭਿਆਨਕ ਗਰਮੀ ਦੇ ਇਸ ਮੌਸਮ ਦੌਰਾਨ ਪੰਛੀਆਂ ਨੂੰ ਪੀਣ ਲਈ ਪਾਣੀ ਰੱਖਣ ਲਈ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ