ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਵੇ: ਅਮਰਿੰਦਰ

ਚੰਡੀਗੜ੍ਹ (ਸਮਾਜ ਵੀਕਲੀ):  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਅਦਾਲਤੀ ਕੰਪਲੈਕਸ ਵਿਚ ਹੋਏ ਧਮਾਕੇ ’ਤੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਧਮਾਕੇ ਵਿਚ ਦੋ ਵਿਅਕਤੀਆਂ ਦੀ ਮੌਤ ਹੋਣ ’ਤੇ ਬਹੁਤ ਦੁਖ ਹੋਇਆ ਹੈ। ਉਨ੍ਹਾਂ ਜ਼ਖ਼ਮੀਆਂ ਦੀ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣਾ ਚਾਹੀਦਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ’ਚ ਹਾਈ ਅਲਰਟ ਜਾਰੀ ਕੀਤਾ: ਰੰਧਾਵਾ
Next articleਐੱਨਆਈਏ ਤੇ ਐੱਨਐੱਸਜੀ ਦੀਆਂ ਟੀਮਾਂ ਵੱਲੋਂ ਜਾਂਚ ਸ਼ੁਰੂ