ਨਵੀਂ ਦਿੱਲੀ (ਸਮਾਜ ਵੀਕਲੀ) : ਗ੍ਰਹਿ ਮੰਤਰਾਲੇ ਨੇ ਦੇਸ਼ ਭਰ ਦੀਆਂ 576 ਭਾਸ਼ਾਵਾਂ ਅਤੇ ਬੋਲੀਆਂ ਦਾ ਮਾਤ ਭਾਸ਼ਾ ਸਰਵੇਖਣ ਸਫਲਤਾਪੂਰਵਕ ਪੂਰਾ ਕਰ ਲਿਆ ਹੈ। ਗ੍ਰਹਿ ਮੰਤਰਾਲੇ ਦੀ 2021-22 ਦੀ ਸਲਾਨਾ ਰਿਪੋਰਟ ਅਨੁਸਾਰ ਦੇਸ਼ ਦੀ ਹਰ ਮਾਤ ਭਾਸ਼ਾ ਅਸਲ ਰੂਪ ਨੂੰ ਸੁਰੱਖਿਅਤ ਰੱਖਣ ਤੇ ਉਸ ਦਾ ਵਿਸ਼ਲੇਸ਼ਣ ਕਾਰਨ ਲਈ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਵਿਖੇ ਇੱਕ ‘ਵੈੱਬ’ ਆਰਕਾਈਵ ਸਥਾਪਤ ਕਰਨ ਦੀ ਯੋਜਨਾ ਹੈ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly