ਬੰਗਾਲਾਦੇਸ਼ ਨੂੰ ਆਜ਼ਾਦ ਕਰਵਾਉਣ ਵਾਲੀ ਇੰਦਰਾ ਗਾਂਧੀ ਦਾ ਨਾਂ ਤੱਕ ਨਹੀਂ ਲਿਆ ਗਿਆ: ਰਾਹੁਲ

ਦੇਹਰਾਦੂਨ (ਸਮਾਜ ਵੀਕਲੀ):  ਕਾਂਗਰਸ ਨੇਤਾ ਰਾਹਲ ਗਾਂਧੀ ਨੇ ਅੱਜ ਇਥੇ ਰੈਲੀ ਵਿੱਚ ਕਿਹਾ ਕਿ ਸਾਬਕਾ ਮੁੱਖ ਮੰਤਰੀ ਇੰਦਰਾ ਗਾਂਧੀ ਨੇ ਦੇਸ਼ ਦੀ ਖਾਤਰ  32 ਗੋਲੀਆਂ ਖਾਧੀਆਂ ਪਰ 1971 ਦੀ ਭਾਰਤ-ਪਾਕਿਸਤਾਨ ਜੰਗ ਦੇ 50 ਸਾਲ ਪੂਰੇ ਹੋਣ ‘ਤੇ  ਕੀਤੇ ਸਰਕਾਰੀ ਪ੍ਰੋਗਰਾਮਾਂ ‘ਚ ਉਨ੍ਹਾਂ ਦੇ ਨਾਂ  ਤੱਕ ਨਹੀਂ ਲਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤ ਨੇ ਪਾਕਿਸਤਾਨ ਨਾਲ 1971 ਦੀ ਜੰਗ ਇਸ ਲਈ ਜਿੱਤੀ ਕਿਉਂਕਿ ਉਹ ਉਦੋਂ ਇਕਜੁੱਟ ਸੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article5ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਪ੍ਰੇਮਿਕਾ ਦੇ ਪਤੀ ਦੀ ਕੁੱਟ ਤੋਂ ਤਾਂ ਬੱਚ ਗਿਆ ਪਰ ਮੌਤ ਤੋਂ ਨਹੀਂ
Next articleਲੜਕੀਆਂ ਦੇ ਵਿਆਹ ਦੀ ਘੱਟੋ ਘੱਟ ਉਮਰ 21 ਸਾਲ ਕਰਨ ਦੀ ਤਜਵੀਜ਼ ਨੂੰ ਕੇਂਦਰੀ ਮੰਤਰੀ ਮੰਡਲ ਨੇ ਹਰੀ ਝੰਡੀ ਦਿੱਤੀ