” ਇੰਡੀਆ ਬੁੱਕ ਆੱਫ ਰਿਕਾਰਡਜ਼ ” ਵਿੱਚ ਦਰਜ ਹੋਇਆ ਮੈਡਮ ਰਜਨੀ ਧਰਮਾਣੀ ਦਾ ਨਾਂ

(ਸਮਾਜ ਵੀਕਲੀ): ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੱਧੇਵਾਲ , ਸੈਂਟਰ ਬਾਸੋਵਾਲ , ਸਿੱਖਿਆ ਬਲਾਕ ਸ੍ਰੀ ਅਨੰਦਪੁਰ ਸਾਹਿਬ , ਜ਼ਿਲ੍ਹਾ – ਰੂਪਨਗਰ ( ਪੰਜਾਬ ) ਦੇ ਬਹੁਤ ਹੀ ਮਿਹਨਤੀ , ਹੋਣਹਾਰ , ਵਿਦਿਆਰਥੀਆਂ ਪ੍ਰਤੀ ਸਮਰਪਿਤ ਤੇ ਪੰਜਾਬੀ ਲੇਖਿਕਾ ਮੈਡਮ ਰਜਨੀ ਧਰਮਾਣੀ ਦਾ ਨਾਂ ਸਾਹਿਤ ਦੇ ਖੇਤਰ ਲਈ ਪਾਏ ਅਹਿਮ ਯੋਗਦਾਨ ਲਈ ” ਇੰਡੀਆ ਬੁੱਕ ਆੱਫ ਰਿਕਾਰਡਜ਼ ” ਵਿੱਚ ਦਰਜ ਹੋਇਆ ਹੈ। ਇਸ ਮੌਕੇ ਮੈਡਮ ਰਜਨੀ ਧਰਮਾਣੀ ਨੇ ਇਸ ਪ੍ਰਾਪਤੀ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articlePutin scraps annual year-end news conference
Next articleਡਾ ਅੰਬੇਡਕਰ ਸੁਸਾਇਟੀ ਦੁਆਰਾ ਅਸਿਸਟੈਂਟ ਪ੍ਰੋਫੈਸਰ ਡਾਕਟਰ ਇੰਦੂ ਚੌਧਰੀ ਸਨਮਾਨਿਤ