ਅੱਪਰਾ-ਬੰਗਾ ਦੇ ਪਤਵੰਤੇ ਸੱਜਣਾਂ ਨੂੰ ਸ੍ਰੀ ਖੁਰਾਲਗੜ ਸਾਹਿਬ ਵਿਖੇ ਕੀਤਾ ਸਨਮਾਨਿਤ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਸ੍ਰੀ ਖੁਰਾਲਗੜ ਸਾਹਿਬ ਵਿਖੇ ਮਨਾਏ ਗਏ ਛਿੰਝ ਮੇਲੇ ਦੌਰਾਨ ਕਸਬਾ ਅੱਪਰਾ ਤੇ ਬੰਗਾ ਸ਼ਹਿਰ ਦੇ ਮੋਹਤਬਰਾਂ ਨੂੰ  ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁਖਵੇਦ ਨਵਾਂਸ਼ਹਿਰ, ਰਣਦੀਪ ਕੁਮਾਰ ਰਿੰਪੀ, ਮਨਜੀਤ ਲਾਂਦੜਾ ਸੌਨੂੰ ਤੇ ਹੋਰ ਮੋਹਤਬਰ ਹਾਜ਼ਰ ਸਨ | ਜਿਨਾਂ ਨੂੰ  ਪ੍ਰਬੰਧਕਾਂ ਵਲੋਂ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਸਮੂਹ ਮੋਹਤਬਰਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਆਕੇ ਉਹ ਆਪਣੇ ਆਪ ਨੂੰ  ਭਾਗਾਂ ਵਾਲਾ ਮਹਿਸੂਸ ਕਰਦੇ ਹਨ | ਇਸ ਮੌਕੇ ਉਹ ਸ੍ਰੀ ਗੁਰੂ ਰਵਿਦਾਸ ਜੀ ਦੇ ਮੰਦਿਰ ਵਿਖੇ ਨਤਮਸਤਕ ਵੀ ਹੋਏ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੀਸ ਡੈਲੀਗੇਸ਼ਨ ਨੇ ਕੈਬਨਿਟ ਮੰਤਰੀ ਮੈਡਮ ਬਲਜੀਤ ਕੌਰ ਨਾਲ ਕੀਤੀ ਮੁਲਾਕਾਤ
Next articleਅੰਗਹੀਣ ਵਿਸ਼ਵ ਦਿਵਸ ਮੋਕੇ ਮਾਸਟਰ ਵਰਿੰਦਰ ਸੋਨੀ ਭੀਖੀ ਦਾ ਸਟੇਟ ਐਵਾਰਡ ਨਾਲ ਹੋਵੇਗਾ ਸਨਮਾਨ