HOME ਦ ਨੋਰਵੁੱਡ ਸਕੂਲ ਚਾਹਲ ਵਿੱਚ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਪੇਂਟਿੰਗ ਮੁਕਾਬਲੇ।

ਦ ਨੋਰਵੁੱਡ ਸਕੂਲ ਚਾਹਲ ਵਿੱਚ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਪੇਂਟਿੰਗ ਮੁਕਾਬਲੇ।

3
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਦ ਨੋਰਵੁੱਡ ਸਕੂਲ, ਚਾਹਲ ਵਿਖੇ 77 ਵੇਂ ਗਣਤੰਤਰ ਦਿਵਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਹੱਥੀਂ ਪੇਂਟਿੰਗਾਂ ਤੇ ਅਲੱਗ-ਅਲੱਗ ਕਲਾਕ੍ਰਿਤੀਆਂ ਬਣਾ ਕੇ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਮੁੱਖ ਮਹਿਮਾਨ  ਅਮਨਦੀਪ  ਸਿਵਲ ਜੱਜ ਧਨੌਰਾ ਉੱਤਰ ਪ੍ਰਦੇਸ਼ ਜੀ ਨੇ ਸਕੂਲ ਦਾ ਦੌਰਾ ਕੀਤਾ ਤੇ ਬੱਚਿਆਂ ਨੂੰ ਸ਼ਾਬਾਸ਼ੀ ਦਿੰਦੇ ਹੋਏ ਉਹਨਾਂ ਦੀ ਹੌਸਲਾ ਅਫਜਾਈ ਕੀਤੀ। ਉਹਨਾਂ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਹਮੇਸ਼ਾ ਅੱਗੇ ਵੱਧਦੇ ਰਹਿਣ ਤੇ ਜਿੰਦਗੀ ਦੀ ਹਰ ਚੁਨੌਤੀ ਨਾਲ ਨਜਿੱਠਣ ਲਈ ਪ੍ਰੇਰਿਤ ਕੀਤਾ। ਸਕੂਲ ਮੈਨੇਜਮੈਂਟ ਨੇ ਸ੍ਰੀ ਅਮਨਦੀਪ ਜੀ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਟੇਟ ਪੱਧਰੀ ਵੀਰ ਗਾਥਾ ਆਨਲਾਈਨ ਮੁਕਾਬਲੇ ਦੇ ਪੈਰਾਗ੍ਰਾਫ ਲਿਖਣ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਵਹਿੱਤਕਾਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ
Next articleਕਾਠਗੜ੍ਹ ਵਿਖੇ 77ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ