ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕਾ ਵਿੱਚ 2021 ਵਿੱਚ ਪੜ੍ਹਨ ਵਾਲੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਿੱਚ 12 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ, ਜਦਕਿ ਚੀਨੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਅੱਠ ਫੀਸਦੀ ਤੋਂ ਵੱਧ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਜਾਣਕਾਰੀ ਸਰਕਾਰੀ ਰਿਪੋਰਟ ‘ਚੋਂ ਮਿਲੀ ਹੈ। ਸਭ ਤੋਂ ਵੱਧ ਚੀਨੀ ਵਿਦਿਆਰਥੀ ਪੜ੍ਹਾਈ ਲਈ ਅਮਰੀਕਾ ਆਉਂਦੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly