ਸੰਸਦੀ ਕਮੇਟੀ ਨੇ ਟਵਿੱਟਰ ਤੋਂ ਜਵਾਬ ਮੰਗਿਆ

ਨਵੀਂ ਦਿੱਲੀ (ਸਮਾਜ ਵੀਕਲੀ): ਸੰਸਦ ਦੀ ਇੱਕ ਕਮੇਟੀ ਨੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਤੇ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਦਾ ਟਵਿੱਟਰ ਖਾਤਾ ਆਰਜ਼ੀ ਤੌਰ ’ਤੇ ਬੰਦ ਕੀਤੇ ਜਾਣ ਦੇ ਮਾਮਲੇ ’ਚ ਟਵਿੱਟਰ ਤੋਂ ਜਵਾਬ ਮੰਗਿਆ ਹੈ। ਸੂਤਰਾਂ ਨੇ ਦੱਸਿਆ ਕਿ ਸੂਚਨਾ ਤਕਨੀਕ ਮਾਮਲਿਆਂ ਸਬੰਧੀ ਸਥਾਈ ਕਮੇਟੀ ਨੇ ਟਵਿੱਟਰ ਨੂੰ ਪੱਤਰ ਭੇਜ ਕੇ ਦੋ ਦਿਨ ਅੰਦਰ ਜਵਾਬ ਦੇਣ ਲਈ ਕਿਹਾ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੈਂਟਰਲ ਵਿਸਟਾ: ਹਾਈ ਕੋਰਟ ਦੇ ਫੈਸਲੇ ਨੂੰ ਚੁੁਣੌਤੀ ਦਿੰਦੀ ਪਟੀਸ਼ਨ ਖਾਰਜ
Next articleਸੁਪਰੀਮ ਕੋਰਟ ਵੱਲੋਂ ‘ਇੱਕ ਦੇਸ਼, ਇੱਕ ਰਾਸ਼ਨ ਕਾਰਡ’ ਯੋਜਨਾ ਲਾਗੂ ਕਰਨ ਦਾ ਹੁਕਮ