ਆਰਥਿਕ ਸੰਕਟ ’ਚ ਡੁੱਬੇ ਸ੍ਰੀਲੰਕਾ ’ਚ ਜਨਤਕ ਰੋਹ ਕਾਰਨ ਰਾਸ਼ਟਰਪਤੀ ਨੇ ਐਮਰਜੰਸੀ ਲਗਾਈ

ਕੋਲੰਬੋ (ਸਮਾਜ ਵੀਕਲੀ):  ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਦੇਸ਼ ਦੇ ਇਤਿਹਾਸ ਦੇ ਸਭ ਤੋਂ ਵੱਡੇ ਆਰਥਿਕ ਸੰਕਟ ਕਾਰਨ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਐਮਰਜੰਸੀ ਲਗਾ ਦਿੱਤੀ ਹੈ। ਰਾਜਪਕਸ਼ੇ ਨੇ ਦੇਰ ਰਾਤ ਵਿਸ਼ੇਸ਼ ਗਜ਼ਟ ਨੋਟੀਫਿਕੇਸ਼ਨ ਜਾਰੀ ਕਰਕੇ ਲੰਕਾ ਵਿੱਚ 1 ਅਪਰੈਲ ਤੋਂ ਤੁਰੰਤ ਐਮਰਜੰਸੀ ਦਾ ਐਲਾਨ ਕਰ ਦਿੱਤਾ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਵਿੱਚ ਮੈਟਰੋ ਸਟੇਸ਼ਨ ’ਤੇ ਸਿੱਖ ਨੌਜਵਾਨ ਨੂੰ ਕ੍ਰਿਪਾਨ ਪਾ ਕੇ ਜਾਣ ਤੋਂ ਰੋਕਣ ਦਾ ਵਿਰੋਧ
Next articleਮੋਦੀ ਤੇ ਨੇਪਾਲ ਦੇ ਪ੍ਰਧਾਨ ਮੰਤਰੀ ਵਿਚਾਲੇ ਦੁਵੱਲੇ ਸਬੰਧਾਂ ’ਤੇ ਚਰਚਾ